ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 21 ਨਵੰਬਰ,ਬੋਲੇ ਪੰਜਾਬ ਬਿਊਰੋ :           ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ […]

Continue Reading

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੱਦਾ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ,ਬੋਲੇ ਪੰਜਾਬ ਬਿਊਰੋ ; ਮੁੱਖ […]

Continue Reading

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?

ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਵਿਲਕ ਰਿਹੈ ਅੰਨਦਾਤਾ ?                            ਕਿਸਾਨ ਦੇਸ਼ ਦਾ ਅੰਨਦਾਤਾ ਹੈ। ਜੋ ਭੋਏਂ ਚੋਂ ਸੋਨਾ ਉੱਗਲਦਾ ਹੈ।ਕਰੋੜਾਂ ਲੋਕਾਂ ਦਾ ਢਿੱਡ ਭਰਦਾ ਹੈ।ਪਰ ਫਿਰ ਵੀ ਆਪਣੇ ਹੱਕਾਂ ਲਈ ਕਿਸਾਨ ਕਦੇ ਐੱਮਐੱਸਪੀ ਲਈ ਲੜਦਾ ਹੈ।ਕਦੇ ਆਪਣੀ ਫ਼ਸਲ ਨੂੰ ਪਾਲਣ […]

Continue Reading

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ ਮੋਹਾਲੀ, 21 ਨਵੰਬਰ,ਬੋਲੇ ਪੰਜਾਬ ਬਿਊਰੋ , ਮਾਸਟਰ ਕਾਡਰ ਦੀ ਭਰਤੀ ਸਮੇਂ ਸਟੇਸ਼ਨ ਚੋਣ ਵਿੱਚ ਹੋਈਆਂ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ ਐਮਆਈਐਸ ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ।

Continue Reading

ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਅਤੇ ਹਰਿਆਣਾ ਨੂੰ ਉਥੇ ਜ਼ਮੀਨ ਅਲਾਟ ਕਰਨ ਦਾ ਫੈਸਲਾ ਰੱਦ ਕਰਨ ਦੀ ਮੰਗ

ਖੱਬੀਆਂ ਪਾਰਟੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਮਾਨਸਾ, 21 ਨਵੰਬਰ ,ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਉਥੇ ਅਪਣਾ ਵਿਧਾਨ ਸਭਾ ਕੰਪਲੈਕਸ ਉਸਾਰਨ ਲਈ ਜ਼ਮੀਨ ਅਲਾਟ ਕਰਨ ਦਾ ਵਿਚਾਰ ਅਧੀਨ ਫੈਸਲਾ ਤੁਰੰਤ ਰੱਦ ਕੀਤਾ ਜਾਵੇ। ਇਹ ਮੰਗ ਅੱਜ ਇਥੇ ਖੱਬੀਆਂ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵਿੱਚ ਹਿਪ ਹੌਪ ਟੈਲੇਂਟ ਹੰਟ ਸ਼ੋਅ ਕਰਵਾਇਆ

ਪ੍ਰਸਿੱਧ ਗਾਇਕ, ਅਦਾਕਾਰ ਅਤੇ ਐਂਕਰ ਰਵਨੀਤ ਨੇ ਪ੍ਰੋਗਰਾਮ ਦੇ ਜੱਜ ਵਜੋਂ ਸ਼ਮੂਲੀਅਤ ਕੀਤੀ ਮੰਡੀ ਗੋਬਿੰਦਗੜ੍ਹ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪ੍ਰਿੰਦੇ ਦੇ ਸਹਿਯੋਗ ਨਾਲ, ਹਿੱਪ ਹੌਪ ਟੇਲੈਂਟ ਹੰਟ ਸ਼ੋਅ ਕਰਵਾਇਆ ਗਿਆ। ਇਸ ਪ੍ਰੋਗਰਾਮ ਨੇ ਡੀਬੀਯੂ ਦੇ ਵਿਦਿਆਰਥੀਆਂ ਨੂੰ ਆਪਣੀ ਹਿੱਪ-ਹੌਪ ਪ੍ਰਤਿਭਾ ਦਿਖਾਉਣ ਦਾ ਇੱਕ ਅਸਾਧਾਰਨ ਮੌਕਾ ਪ੍ਰਦਾਨ ਕੀਤਾ।ਯੂਨੀਵਰਸਿਟੀ ਕੈਂਪਸ ਵਿੱਚ ਕਰਵਾਏ […]

Continue Reading

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ

“ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਰਾਜ ਪੱਧਰੀ ਘੋੜਸਵਾਰ ਖੇਡਾਂ ਦੀ ਸ਼ੁਰੂਆਤ ਐਸ.ਏ.ਐਸ.ਨਗਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : “ਖੇਡਾਂ ਵਤਨ ਪੰਜਾਬ ਦੀਆ 2024 (ਸੀਜ਼ਨ 3) ਤਹਿਤ ਅੱਜ ਰਾਜ ਪੱਧਰੀ ਘੋੜਸਵਾਰ ਖੇਡਾਂ” ਦੀ ਰਸਮੀ ਸ਼ੁਰੂਆਤ ਹੋ ਗਈ। ਮੁਕਾਬਲਿਆਂ ਦੇ ਪਹਿਲੇ ਦਿਨ, ਫੋਰੈਸਟ ਹਿੱਲ ਰਿਜ਼ੋਰਟ, ਪਿੰਡ ਕਰੋੜਾਂ, ਐਸ ਏ ਐਸ ਵਿਖੇ ਘੋੜਸਵਾਰ ਸਹੂਲਤ, ਦ […]

Continue Reading

ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸ਼ਕਤੀਕਰਨ ਤੇ ਦਿੱਤਾ ਜ਼ੋਰ ਐਸ.ਏ.ਐਸ.ਨਗਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੇਂ ਰਤਨ ਕਾਲਜ ਆਫ ਨਰਸਿੰਗ, ਸੋਹਾਣਾ, ਜਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ […]

Continue Reading

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਐਨਆਰਆਈ ਪਰਿਵਾਰ ਦੇ ਘਰ ਬਾਹਰ ਫਾਇਰਿੰਗ, ਦਹਿਸ਼ਤ ਦਾ ਮਾਹੌਲ ਅੰਮ੍ਰਿਤਸਰ, 21 ਨਵੰਬਰ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਐਵੀਨਿਊ ‘ਚ ਅਣਪਛਾਤੇ ਨੌਜਵਾਨਾਂ ਨੇ ਇਕ ਐਨਆਰਆਈ ਪਰਿਵਾਰ ਦੇ ਘਰ ਦੇ ਬਾਹਰ ਫਾਇਰਿੰਗ ਕਰਕੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ ਹੈ। ਹਮਲਾਵਰਾਂ ਨੇ ਘਰ ਦੀ ਕੰਧ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ […]

Continue Reading

ਲੁਧਿਆਣਾ ‘ਚ ਬੈਂਕ ਦੇ ਬਾਹਰ ਤੋਂ ਵਪਾਰੀ ਦੇ 14 ਲੱਖ ਰੁਪਏ ਗਾਇਬ

ਲੁਧਿਆਣਾ ‘ਚ ਬੈਂਕ ਦੇ ਬਾਹਰ ਤੋਂ ਵਪਾਰੀ ਦੇ 14 ਲੱਖ ਰੁਪਏ ਗਾਇਬ ਲੁਧਿਆਣਾ, 21 ਨਵੰਬਰ,ਬੋਲੇ ਪੰਜਾਬ ਬਿਊਰੋ: ਲੁਧਿਆਣਾ ਵਿੱਚ ਵਿਸ਼ਵਕਰਮਾ ਚੌਕ ਨੇੜੇ ਆਈਸੀਆਈਸੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਨੇ ਆਪਣੀ ਸਵਿਫਟ ਕਾਰ ਖੜ੍ਹੀ ਕੀਤੀ ਤੇ ਖੁਦ ਉਹ ਬੈਂਕ ਦੇ ਅੰਦਰ ਚਲਾ ਗਿਆ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਉਸ ਦੀ ਕਾਰ ਦੀ ਸੀਟ […]

Continue Reading