ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 403ਵੇ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਏ ਗਏ ।
ਐੱਸ ਏ ਐੱਸ ਨਗਰ,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦਾ 403ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। […]
Continue Reading