ਜਲੰਧਰ : ਚੌਕੀ ਨੇੜੇ ਸਿਰ ਕਟੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
ਜਲੰਧਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਦੇਹਾਤੀ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ ਦਿਹਾੜੇ ਇੱਕ ਵਿਅਕਤੀ ਦੀ ਸਿਰ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਂਕੀ ਦੇ ਸਾਹਮਣੇ ਇੱਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ […]
Continue Reading