ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਅੱਜ ਹੋਵੇਗੀ ਵੋਟਿੰਗ

ਨਵੀਂ ਦਿੱਲੀ, 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਅੱਜ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ, ਹੇਮਾ ਮਾਲਿਨੀ ਅਤੇ ਓਮ ਬਿਰਲਾ ਸਮੇਤ 1200 ਤੋਂ ਵੱਧ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਹੋਵੇਗਾ। ਇਸ ਪੜਾਅ ‘ਚ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 88 ਹਲਕਿਆਂ ‘ਚ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ। ਲੋਕ ਸਭਾ ਚੋਣਾਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 694

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 26-04-2024, ਅੰਗ 694 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ […]

Continue Reading

ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ, ਦੋਵਾਂ ਆਗੂਆਂ ਤੋਂ 29 ਅਪ੍ਰੈਲ ਤਕ ਮੰਗਿਆ ਜਵਾਬ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਰਤੀ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਕਥਿਤ ਤੌਰ ਉਤੇ ਚੋਣ ਜ਼ਾਬਜ਼ੇ ਦੀ ਉਲੰਘਣਾਵਾਂ ਦਾ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਉਪਰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ‘ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲੱਗੇ ਹਨ। ਕਮਿਸ਼ਨ ਨੇ […]

Continue Reading

ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਪੀਜੀਆਈ ਚ ਸ਼ਾਇਨਾ ਨਾਲ ਕੀਤੀ ਮੁਲਾਕਾਤ, ਬੋਲੇ -ਸਰਕਾਰ ਚੁੱਕੇਗੀ ਇਲਾਜ ਦਾ ਖਰਚਾ

ਚੰਡੀਗੜ੍ਹ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪਾਲਮਪੁਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀ ਨੇ ਕਾਲਜ ਦੀ ਵਿਦਿਆਰਥਣ ‘ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀਜੀਆਈ ਵਿੱਚ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਹਸਪਾਤਲ ਵਿੱਚ ਸ਼ਾਇਨਾ ਦੇ ਮੁਲਾਕਾਤ ਕੀਤੀ ਹੈ। ਸ਼ਾਇਨਾ […]

Continue Reading

ਪੰਜਾਬ ਸਣੇ ਹੋਰ ਸੂਬਿਆਂ ‘ਚ ਦੋ ਦਿਨ ਮੀਂਹ, ਤੇਜ਼ ਹਨ੍ਹੇਰੀ ਤੇ ਗੜੇਮਾਰੀ ਦੀ ਚਿਤਾਵਨੀ

ਦਿੱਲੀ 25 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਮੌਸਮ ਵਿਭਾਗ ਨੇ ਕਿਹਾ ਕਿ 26 ਅਤੇ 27 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਅਤੇ ਹਰਿਆਣਾ ‘ਚ ਕਈ ਥਾਵਾਂ ‘ਤੇ ਗੜੇਮਾਰੀ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 27 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਮੀਂਹ ਪੈ ਸਕਦਾ ਹੈ। ਆਈਐਮਡੀ ਨੇ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ […]

Continue Reading

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ […]

Continue Reading

ਖ਼ਾਲਸਾ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ 250 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ

ਮੋਹਾਲੀ 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਖਾਲਸਾ ਕਾਲਜ (ਅੰਮ੍ਰਿਤਸਰ) ਵੱਲੋਂ ਖਾਲਸਾ ਕਾਲਜ (ਅੰਮ੍ਰਿਤਸਰ) ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼, ਫੇਜ਼ 3ਏ ਵਿਖੇ ਕਾਲਜ ਪ੍ਰਿੰਸੀਪਲ ਡਾ: ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ-2024 ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿੱਦਿਆ, ਖੇਡਾਂ, ਐਨ.ਐਸ.ਐਸ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਇਨਾਮ ਦੇ […]

Continue Reading

ਪ.ਸ.ਸ.ਫ. ਵੱਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

ਲੋਕ ਸਭਾ ਚੋਣਾਂ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਦੀ ਕੀਤੀ ਮੰਗ ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) 1406/22 ਬੀ ਚੰਡੀਗੜ੍ਹ ਦੇ ਇੱਕ ਵਫਦ ਵਲੋਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਿਨ ਸੀ. ਨਾਲ ਉਹਨਾਂ ਦੇ ਦਫਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ […]

Continue Reading

ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ ਬਸਪਾ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ/ਜਲੰਧਰ 25ਅਪ੍ਰੈਲ,ਬੋਲੇ ਪੰਜਾਬ ਬਿਓਰੋ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋਂ ਸ. ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ […]

Continue Reading