ਕਪੂਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਸੰਬੰਧੀ ਇੰਡਸਟ੍ਰੀਅਲ ਦੌਰਾ ਕਰਵਾਇਆ

ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਗਵਾਈ ਦੇਣ ਲਈ ਛੋਟੇ ਅਤੇ ਘਰੇਲੂ ਉਦਯੋਗਾਂ ਦੀ ਵਿਵਹਾਰਿਕ ਜਾਣਕਾਰੀ ਦੇਣਾ ਲਾਹੇਵੰਦ: ਡਾ: ਜੱਗਾ ਸਿੰਘ ਪ੍ਰਿੰਸੀਪਲ ਸਸਸਸ ਕਪੂਰੀ ਰਾਜਪੁਰਾ 12 ਨਵੰਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੀ ਦੇ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮਵਰਕ (ਐੱਨ.ਐੱਸ.ਕਿਊ.ਐਫ.) ਸਟਰੀਮ ਦੇ ਆਟੋਮੋਬਾਈਲ ਦੇ ਵਿਦਿਆਰਥੀਆਂ ਨੂੰ ਇਕ ਰੋਜ਼ਾ ਟ੍ਰੇਨਿੰਗ ਲਈ ਸੈਣੀ ਮੋਟਰ ਪਟਿਆਲਾ ਵਰਕਸ਼ਾਪ ਵਿਖੇ […]

Continue Reading

ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਕੰਨਿਆ ਸਕੂਲ ਕਾਲਕਾ ਰੋਡ ਦੇ ਵਿਦਿਆਰਥੀਆਂ ਦੀ ਕਾਊਂਸਲਿੰਗ ਕੀਤੀ

ਵਿਦਿਆਰਥੀ ਆਪਣੇ ਉਦੇਸ਼ ਲਈ ਜਨੂੰਨ ਨਾਲ ਮਿਹਨਤ ਕਰਨ: ਇੰਦਰਪ੍ਰੀਤ ਸਿੰਘ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਰਾਜਪੁਰਾ 12 ਨਵੰਬਰ ,ਬੋਲੇ ਪੰਜਾਬ ਬਿਊਰੋ ; ਵਿਦਿਆਰਥੀ ਆਪਣੇ ਜੀਵਨ ਦੇ ਉਦੇਸ਼ ਨੂੰ ਗਾਇਡ ਅਧਿਆਪਕ ਨਾਲ ਸਾਂਝਾ ਕਰਕੇ ਸਹੀ ਸੇਧ ਲੈ ਸਕਦੇ ਹਨ। ਉਦੇਸ਼ ਨੂੰ ਪੂਰਾ ਕਰਨ ਲਈ ਲਗਨ ਅਤੇ ਸਖਤ ਮਿਹਨਤ ਦੀ ਲੋੜ ਹੁੰਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਪ੍ਰੀਤ ਸਿੰਘ […]

Continue Reading

ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨਾ ਠੀਕ ਨਹੀਂ-ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੌਮੀ ਮੁੱਦਿਆਂ ’ਤੇ ਅਹਿਮ ਮਤੇ ਪਾਸ ਅੰਮ੍ਰਿਤਸਰ 12 ਨਵੰਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ […]

Continue Reading

ਲੋਕਾਂ ਖਿਲਾਫ਼ ਜੰਗ ਨੂੰ ਲੋਕ ਹੀ ਹਰਾ ਸਕਦੇ ਨੇ: ਅਰੁੰਧਤੀ ਰਾਏ

ਪੰਜਾਬਲੋਕਾਂ ਦੀ ਆਵਾਜ਼ ਬਣਨ ਹੀ ਮੀਡੀਆ ਦਾ ਫਰਜ਼ ਹੁੰਦੈ: ਪ੍ਰਬੀਰ ਕਮੇਟੀ ਮੈਂਬਰ ਹਰਦੇਵ ਅਰਸ਼ੀ ਨੇ ਲਹਿਰਾਇਆ ਗ਼ਦਰੀ ਝੰਡਾ ਜਲੰਧਰ, 12 ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਮੇਲਿਆਂ ਦੀ ਧਰਤੀ ਪੰਜਾਬ ਦੇ ਸ਼ਹਿਰ ਜਲੰਧਰ ਲੱਗਿਆ 33ਵਾਂ ਮੇਲਾ ਗ਼ਦਰੀ ਬਾਬਿਆਂ ਦਾ ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਹਰਦੇਵ ਅਰਸ਼ੀ ਵੱਲੋਂ ਗ਼ਦਰੀ ਪਾਰਟੀ ਦਾ ਝੰਡਾ ਲਹਿਰਾਉਣ ਨਾਲ ਤੀਜੇ […]

Continue Reading

ਸੀ ਈ ਪੀ ਦੇ ਪ੍ਰੋਜੈਕਟ ਹੇਠ ਸਕੂਲਾਂ ਵਿੱਚ ਦਹਿਸ਼ਤ ਦਾ ਮਾਹੌਲ ਨਹੀ ਸਿਰਜਣ ਦੇਵਾਗੇ :- ਡੀ ਟੀ ਐੱਫ

ਸੀ ਈ ਪੀ ਪ੍ਰੋਜੈਕਟ ਦੀ ਭੇਟ ਚੜ੍ਹਿਆ ਸਕੂਲੀ ਸਿਲੈਬਸ ਰੂਪਨਗਰ,12, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਵਾਲੀ ਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਵਲੋ ਬਣਾਈ ਹੋਈ ਨਵੀ ਸਿੱਖਿਆ ਨੀਤੀ 2020 ਨੂੰ ਧੜੱਲੇ ਨਾਲ ਪੰਜਾਬ ਵਿੱਚ ਬਿਨਾਂ ਸੋਚ […]

Continue Reading

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਆਪ ਖ਼ਿਲਾਫ਼ ਚੱਬੇਵਾਲ ਚ ਪ੍ਰਦਰਸ਼ਨ

ਮਾਮਲਾ ਪੰਜਾਬ ਵਾਸੀਆਂ ਨੂੰ ਨੌਕਰੀਆਂ ਚ ਰਾਖਵਾਂਕਰਨ ਦੇਣ ਦਾ ਹੁਸ਼ਿਆਰਪੁਰ, 12 ਨਵੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ) ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬ ਵਾਸੀਆਂ ਨੂੰ ਸਰਕਾਰੀ ਨੌਕਰੀਆਂ ਚ 90 ਫੀਸਦੀ ਰਾਖਵਾਂਕਰਨ ਅਤੇ ਸਿੱਖਿਆ ਨੂੰ ਰਾਜ ਦਾ ਵਿਸ਼ਾ ਬਣਾਉਣ ਦੀ ਮੰਗ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਹਲਕਾ ਚੱਬੇਵਾਲ ਤੋਂ ਉਮੀਦਵਾਰ ਇਸ਼ਾਂਕ ਕੁਮਾਰ ਖ਼ਿਲਾਫ਼ ਸ਼ਹਿਰ ਚ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਅੰਮ੍ਰਿਤਸਰ, 12 ਨਵੰਬਰ,ਬੋਲੇ ਪੰਜਾਬ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ […]

Continue Reading

ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ

ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਗੋਲ਼ੀ ਲੱਗਣ ਕਾਰਣ ਮੌਤ ਮਾਨਸਾ, 12 ਨਵੰਬਰ,ਬੋਲੇ ਪੰਜਾਬ ਬਿਊਰੋ ; ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ  ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ […]

Continue Reading

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ

ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹਾਲਤ ‘ਚ ਬਦਮਾਸ਼ ਪੰਜਾਬ ਪੁਲਸ ਨੇ ਕੀਤਾ ਕਾਬੂ ਤਰਨਤਾਰਨ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਇੱਕ ਵਪਾਰੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਬਦਮਾਸ਼ ਦੀ ਤਰਨਤਾਰਨ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਉਕਤ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ […]

Continue Reading

ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਬਿਜਲੀ ਦੀ ਤਾਰ ਡਿੱਗਣ ਕਾਰਨ ਟਰੈਕਟਰ ਸਵਾਰ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ ਸ੍ਰੀ ਮੁਕਤਸਰ ਸਾਹਿਬ, 12 ਨਵੰਬਰ,ਬੋਲੇ ਪੰਜਾਬ ਬਿਊਰੋ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖੁੰਡੇ ਹਲਾਲ ਵਿੱਚ ਲੰਘੀ ਰਾਤ ਖੇਤਾਂ ਵਿੱਚੋਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਇਕੱਠੀਆਂ ਕਰ ਕੇ ਟਰੈਕਟਰ ਰਾਹੀਂ ਲਿੰਕ ਸੜਕ ’ਤੇ ਚੜ ਰਹੇ ਟਰੈਕਟਰ ਉੱਪਰ ਅਚਾਨਕ ਬਿਜਲੀ ਦੀ ਤਾਰ […]

Continue Reading