ਪੰਜਾਬ ਰੋਡਵੇਜ ਦੀ ਬੱਸ ਟਿੱਪਰ ਨਾਲ ਟੱਕਰਾਉਣ ਤੋਂ ਬਾਦ ਪਲਟੀ, ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ
ਪਟਿਆਲਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਿਆਲਾ ਵਿੱਚ ਪੀ.ਆਰ.ਟੀ.ਸੀ. ਦੀ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬੱਸ ਦੀ ਟਿੱਪਰ ਨਾਲ ਟੱਕਰ ਹੋਣ ਕਾਰਨ ਵਾਪਰਿਆ। ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਉਕਤ ਬੱਸ ਬੇਕਾਬੂ ਹੋ ਕੇ ਖੇਤਾਂ ‘ਚ ਪਲਟ ਗਈ। […]
Continue Reading