ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ ਨੰਗਲ, 22 ਅਕਤੂਬਰ ,ਬੋਲੇ ਪੰਜਾਬ ਬਿਊਰੋ ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ […]

Continue Reading

ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀਕਿਹਾ; ਐਡਵੋਕੇਟ ਧਾਮੀ ਕਮਜ਼ੋਰ ਨਹੀਂ, ਬਲਕਿ ਪੰਥਕ ਸੋਚ ਦੇ ਅਸਲ ਪਹਿਰੇਦਾਰ

ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀਕਿਹਾ; ਐਡਵੋਕੇਟ ਧਾਮੀ ਕਮਜ਼ੋਰ ਨਹੀਂ, ਬਲਕਿ ਪੰਥਕ ਸੋਚ ਦੇ ਅਸਲ ਪਹਿਰੇਦਾਰ ਅੰਮ੍ਰਿਤਸਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸ. ਚਰਨਜੀਤ ਸਿੰਘ ਬਰਾੜ ਵੱਲੋਂ […]

Continue Reading

ਜ਼ੋਨ ਰਾਜਪੁਰਾ ਦੇ ਸਕੂਲਾਂ ਦੀ 68ਵੀਂ ਅਥਲੈਟਿਕ ਮੀਟ ਵਿੱਚ ਛਾਲਾਂ ਅਤੇ ਦੌੜਾਂ ਦੇ ਫਸਵੇਂ ਮੁਕਾਬਲੇ ਹੋਏ

ਵਿਦਿਆਰਥੀਆਂ ਨੂੰ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਢੁਕਵਾਂ ਵਾਤਾਵਰਨ ਪ੍ਰਦਾਨ ਕੀਤਾ ਜਾ ਰਿਹਾ ਹੈ: ਨੀਨਾ ਮਿੱਤਲ ਵਿਧਾਇਕਾ ਰਾਜਪੁਰਾ ਰਾਜਪੁਰਾ 22 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਟਾਊਨ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਡਿਪਟੀ ਡੀਈਓ ਡਾ: ਰਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਬਲਬੀਰ ਸਿੰਘ ਪ੍ਰਧਾਨ ਜੋਨਲ […]

Continue Reading

ਸੀਐੱਸਆਰ ਫੰਤ ਤਹਿਤ ਢਕਾਂਨਸੂ ਕਲਾਂ ਸਕੂਲ ਵਿੱਚ ਈ-ਲਰਨਿੰਗ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਹੋਇਆ

ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਰਾਜਪੁਰਾ ਵੱਲੋਂ ਸਕੂਲ ਵਿੱਚ ਵੱਡਮੁੱਲਾ ਸਹਿਯੋਗ ਵਿਦਿਆਰਥੀਆਂ ਦੇ ਭਵਿੱਖ ਲਈ ਲਾਹੇਵੰਦ ਹੋਵੇਗਾ: ਰਾਜੀਵ ਕੁਮਾਰ ਹੈੱਡ ਮਾਸਟਰ ਕਮ ਡੀ.ਐੱਸ.ਐੱਮ ਪਟਿਆਲਾ ਰਾਜਪੁਰਾ 22 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸੀ ਐਸ ਆਰ ਫੰਡ ਤਹਿਤ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਬੁੰਗੇ ਇੰਡੀਆ ਪ੍ਰਾਈਵੇਟ ਲਿਮਟਿਡ ਰਾਜਪੁਰਾ ਕੰਪਨੀ ਵੱਲੋਂ ਉੱਚ ਗੁਣਵੱਤਾ ਵਾਲੀ ਕੰਪਿਊਟਰੀਕ੍ਰਿਤ ਡਿਜੀਟਲ ਲਾਇਬ੍ਰੇਰੀ ਤਿਆਰ ਕਰਕੇ ਸਹਸ […]

Continue Reading

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ ਪਟਿਆਲਾ 22 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹ ਹੈ। ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ […]

Continue Reading

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ

ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ ਗੁਰਦਾਸਪੁਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਪਿੰਡ ਅਹਿਮਦਾਬਾਦ ਦੇ ਰਹਿਣ ਵਾਲੇ 39 ਸਾਲਾਂ ਨੌਜਵਾਨ ਸੁਖਵਿੰਦਰ ਸਿੰਘ ਦੀ ਵਿਦੇਸ਼ ਵਿੱਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸੁਖਵਿੰਦਰ ਰੋਜ਼ੀ ਰੋਟੀ ਕਮਾਉਣ 14 ਮਹੀਨੇ ਪਹਿਲਾਂ ਹੀ ਸਾਰਜਾਹ ਗਿਆ ਸੀ। ਉੱਥੇ ਉਸ ਦੀ ਅਚਾਨਕ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ […]

Continue Reading

ਬਰਨਾਲਾ : ਘਰ ‘ਚ ਕਲੇਸ਼ ਦੇ ਚੱਲਦਿਆਂ ਸੱਸ ਟੈਂਕੀ ਤੇ ਨੂੰਹ ਟਾਵਰ ‘ਤੇ ਚੜ੍ਹੀਆਂ

ਬਰਨਾਲਾ : ਘਰ ‘ਚ ਕਲੇਸ਼ ਦੇ ਚੱਲਦਿਆਂ ਸੱਸ ਟੈਂਕੀ ਤੇ ਨੂੰਹ ਟਾਵਰ ‘ਤੇ ਚੜ੍ਹੀਆਂ ਸ਼ਹਿਣਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਬਲਾਕ ਸ਼ਹਿਣਾ ਦੇ ਪਿੰਡ ਭਗਤਪੁਰਾ ਮੌੜ ਵਿੱਚ ਸੱਸ-ਨੂੰਹ ਦੇ ਕਲੇਸ਼ ਵਿੱਚ ਸੱਸ ਵਾਟਰ ਵਰਕਸ ਦੀ ਟੈਂਕੀ ਅਤੇ ਨੂੰਹ ਟਾਵਰ ਉਤੇ ਚੜ੍ਹ ਗਈ। ਸੱਸ ਧਿਰ ਨਾਲ 35-40 ਲੋਕ ਚੜ੍ਹੇ ਪਾਣੀ ਦੀ ਟੈਂਕੀ  ਅਤੇ ਦੂਜੇ ਪਾਸੇ ਨੂੰਹ […]

Continue Reading

ਜਲਾਲਾਬਾਦ ‘ਚ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਚਾ ਸਕੂਲ ਵੈਨ ‘ਚੋਂ ਬਾਹਰ ਡਿੱਗਿਆ, ਮੌਤ

ਜਲਾਲਾਬਾਦ ‘ਚ ਡਰਾਈਵਰ ਦੀ ਲਾਪਰਵਾਹੀ ਕਾਰਨ ਬੱਚਾ ਸਕੂਲ ਵੈਨ ‘ਚੋਂ ਬਾਹਰ ਡਿੱਗਿਆ, ਮੌਤ ਜਲਾਲਾਬਾਦ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਜਲਾਲਾਬਾਦ ਵਿਚ ਨਿੱਜੀ ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਬੱਚੇ ਸਕੂਲ ਵੈਨ ਵਿਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਰਸਤੇ ਵਿਚ ਵੈਨ ਦਾ […]

Continue Reading

15 ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਲਾਇਆ ਜਾਮ

15 ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਨੇ ਲਾਇਆ ਜਾਮ ਖੰਨਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਸਬ-ਮੰਡੀ ਪਿੰਡ ਈਸਾਦੂ ਵਿੱਚ ਬਾਰਦਾਨੇ ਦੀ ਘਾਟ ਕਾਰਨ ਪਿਛਲੇ 15 ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਹੀਂ ਹੋ ਰਹੀ। ਹੁਣ ਕਿਸਾਨਾਂ ਕੋਲ ਮੰਡੀ ਵਿੱਚ […]

Continue Reading

ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਛੱਡੀ, ਜ਼ਿਮਨੀ ਚੋਣ ਲੜਨ ਦੀ ਸੰਭਾਵਨਾ

ਗੁਰਦੀਪ ਸਿੰਘ ਬਾਠ ਨੇ ਚੇਅਰਮੈਨੀ ਛੱਡੀ, ਜ਼ਿਮਨੀ ਚੋਣ ਲੜਨ ਦੀ ਸੰਭਾਵਨਾ ਬਰਨਾਲਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ […]

Continue Reading