ਪੰਜਾਬ ਦੇ ਇੱਕ ਸਕੂਲ ‘ਚ ਵੜਿਆ ਤੇਂਦੂਆ, ਗੁਰਦੁਆਰਾ ਸਾਹਿਬ ਤੋਂ ਕੀਤੀ ਜਾ ਰਹੀ ਅਨਾਉਂਸਮੈਂਟ

ਪੰਜਾਬ ਦੇ ਇੱਕ ਸਕੂਲ ‘ਚ ਵੜਿਆ ਤੇਂਦੂਆ, ਗੁਰਦੁਆਰਾ ਸਾਹਿਬ ਤੋਂ ਕੀਤੀ ਜਾ ਰਹੀ ਅਨਾਉਂਸਮੈਂਟ ਤਰਨਤਾਰਨ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਪਿੰਡ ਕੰਗ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਕਿ ਇੱਥੇ ਇੱਕ ਤੇਂਦੂਆ 2-3 ਦਿਨਾਂ ਤੋਂ ਘੁੰਮ ਰਿਹਾ ਹੈ। ਸੀ.ਸੀ.ਟੀ.ਵੀ ਕੈਮਰੇ ‘ਚ ਉਸ ਦਾ ਪ੍ਰਤੀਬਿੰਬ ਦੇਖ ਕੇ ਪਿੰਡ […]

Continue Reading

ਖੰਨਾ : ਦੀਵਾਲੀ ਮੇਲੇ ਦੌਰਾਨ ਸਕੂਲ ‘ਚ ਝੂਲਾ ਟੁੱਟਿਆ, ਮਚੀ ਅਫਰਾ-ਤਫਰੀ

ਖੰਨਾ : ਦੀਵਾਲੀ ਮੇਲੇ ਦੌਰਾਨ ਸਕੂਲ ‘ਚ ਝੂਲਾ ਟੁੱਟਿਆ, ਮਚੀ ਅਫਰਾ-ਤਫਰੀ ਖੰਨਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਖੰਨਾ ਦੇ ਅਮਲੋਹ ਰੋਡ ’ਤੇ ਸਥਿਤ ਇੱਕ ਸਕੂਲ ਵਿੱਚ ਦੀਵਾਲੀ ਮੇਲੇ ਦੌਰਾਨ ਝੂਲਾ ਟੁੱਟ ਗਿਆ। ਇਸ ਕਾਰਨ ਸਕੂਲ ਵਿੱਚ ਭਗਦੜ ਮੱਚ ਗਈ। ਝੂਲੇ ਵਿੱਚ 10 ਤੋਂ ਵੱਧ ਬੱਚੇ ਫਸ ਗਏ ਅਤੇ ਕਈ ਹੇਠਾਂ ਡਿੱਗ ਗਏ। ਇਸ ਕਾਰਨ ਹੰਗਾਮਾ […]

Continue Reading

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਲੱਗਾ ਗਹਿਰਾ ਸਦਮਾ

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਲੱਗਾ ਗਹਿਰਾ ਸਦਮਾ ਜਲੰਧਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਕਿਸੇ ਪਛਾਣ ਦੀ ਲੋੜ ਨਹੀਂ ਹੈ। ਉਸਨੇ ਆਪਣੇ ਗਾਇਕੀ ਕਰੀਅਰ ਵਿੱਚ ਇੰਡਸਟਰੀ ਨੂੰ ਅਣਗਿਣਤ ਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਚਾਚਾ ਕ੍ਰਿਪਾਲ ਸਿੰਘ ਭੁੱਲਰ ਦਾ ਦੇਹਾਂਤ ਹੋ ਗਿਆ ਹੈ। ਇਸ […]

Continue Reading

ਪੰਜਾਬ ਭਰ ਦੇ ਬੱਸ ਅੱਡੇ ਅੱਜ ਦੋ ਘੰਟੇ ਰਹਿਣਗੇ ਬੰਦ

ਪੰਜਾਬ ਭਰ ਦੇ ਬੱਸ ਅੱਡੇ ਅੱਜ ਦੋ ਘੰਟੇ ਰਹਿਣਗੇ ਬੰਦ ਜਲੰਧਰ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਦੇ ਬੱਸ ਅੱਡੇ ਅੱਜ 10 ਤੋਂ 12 ਵਜੇ ਤੱਕ ਦੋ ਘੰਟੇ ਬੰਦ ਰਹਿਣਗੇ। ਦਰਅਸਲ ਪਨਬੱਸ-ਪੀਆਰਟੀਸੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਲੰਮੇ ਸਮੇਂ ਤੋਂ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ […]

Continue Reading

ਪਤੀ-ਪਤਨੀ ਵਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ

ਪਤੀ-ਪਤਨੀ ਵਲੋਂ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਬਠਿੰਡਾ, 23 ਅਕਤੂਬਰ,ਬੋਲੇ ਪੰਜਾਬ ਬਿਊਰੋ : ਸਥਾਨਕ ਇਕ ਨਵੇਂ-ਵਿਆਹੇ ਜੋੜੇ ਨੇ ਆਤਮ ਹੱਤਿਆ ਕਰ ਲਈ ਹੈ।ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇਕ ਨਵ-ਵਿਆਹੇ ਜੋੜੇ ਦੀਆਂ ਲਾਸ਼ਾਂ ਮਿਲੀਆਂ ਹਨ। ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਗੁਰਪ੍ਰੀਤ ਸਿੰਘ (36) ਅਤੇ ਨੇਹਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 23-10-2024 ,ਅੰਗ 621 Sachkhand Sri Harmandir Sahib Amritsar Vikhe Hoyea Amrit Wele Da Mukhwak Ang: 621 23-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੭ ਕੱਤਕ (ਸੰਮਤ ੫੫੬ ਨਾਨਕਸ਼ਾਹੀ) 23-10-2024 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ […]

Continue Reading

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਚੰਡੀਗੜ੍ਹ, 22 ਅਕਤੂਬਰ,ਬੋਲੇ ਪੰਜਾਬ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ […]

Continue Reading

ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ

ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, ਅਕਤੂਬਰ 22,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ […]

Continue Reading

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਚੰਡੀਗੜ੍ਹ/ਦਿੜ੍ਹਬਾ, 22 ਅਕਤੂਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮੈਗਾ ਪੀਟੀਐਮ ਮੌਕੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ […]

Continue Reading