ਪੰਜਾਬ ‘ਚ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਾਲੇ ਟੱਕਰ, 4 ਵਿਅਕਤੀ ਜ਼ਖਮੀ

ਪੰਜਾਬ ‘ਚ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਾਲੇ ਟੱਕਰ, 4 ਵਿਅਕਤੀ ਜ਼ਖਮੀ ਗੁਰਦਾਸਪੁਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਹਿਆਤ ਨਗਰ ਨੇੜੇ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਾਲੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਪਿਕਅੱਪ ਗੱਡੀ ਪਲਟ ਗਈ। ਹਾਦਸੇ ਵਿੱਚ ਸਕੂਲੀ ਬੱਚੇ ਵਾਲ-ਵਾਲ ਬਚ ਗਏ। ਜਦਕਿ ਪਿਕਅੱਪ ਗੱਡੀ ‘ਚ ਸਵਾਰ 4 ਲੋਕ ਜ਼ਖਮੀ ਹੋ […]

Continue Reading

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਆਗੂ ਦੇ ਘਰ ਬਾਹਰ ਚਲਾਈਆਂ ਗੋਲ਼ੀਆਂ, ਸਰਪੰਚ ਗੰਭੀਰ ਜ਼ਖਮੀ

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਆਪ ਆਗੂ ਦੇ ਘਰ ਬਾਹਰ ਚਲਾਈਆਂ ਗੋਲ਼ੀਆਂ, ਸਰਪੰਚ ਗੰਭੀਰ ਜ਼ਖਮੀ ਤਰਨਤਾਰਨ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਦੇ ਘਰ […]

Continue Reading

ਪੰਜਾਬਣ ਲੜਕੀ ਦੀ ਬੇਕਰੀ ਦੇ ਓਵਨ ‘ਚ ਸੜ ਕੇ ਮੌਤ

ਪੰਜਾਬਣ ਲੜਕੀ ਦੀ ਬੇਕਰੀ ਦੇ ਓਵਨ ‘ਚ ਸੜ ਕੇ ਮੌਤ ਜਲੰਧਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਇਕ ਪੰਜਾਬਣ ਲੜਕੀ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਗੁਰਸਿਮਰਨ ਕੌਰ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਸੁਰਾਨੁੱਸੀ ਦੀ ਰਹਿਣ ਵਾਲੀ ਸੀ।  ਦੱਸਿਆ ਜਾ ਰਿਹਾ ਹੈ ਕਿ ਉਸ ਦੀ ਵਾਲਮਾਰਟ ਵਿਚ ਓਵਨ […]

Continue Reading

ਹੁਸ਼ਿਆਰਪੁਰ : ਮੋਟਰਸਾਈਕਲ ਸਵਾਰਾਂ ਨੇ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ, ਮੌਤ

ਹੁਸ਼ਿਆਰਪੁਰ : ਮੋਟਰਸਾਈਕਲ ਸਵਾਰਾਂ ਨੇ ਪਿਓ-ਪੁੱਤ ਨੂੰ ਮਾਰੀਆਂ ਗੋਲ਼ੀਆਂ, ਮੌਤ ਹੁਸ਼ਿਆਰਪੁਰ, 21 ਅਕਤੂਬਰ,ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਜ਼ਿਲੇ ਦੇ ਸ਼ਾਮਚੁਰਾਸੀ ਬਲਾਕ ‘ਚ ਐਤਵਾਰ ਰਾਤ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪਿੰਡ ਚੱਕੋਵਾਲ ‘ਚ ਹਸਪਤਾਲ ਜਾ ਰਹੇ ਕਾਰ ‘ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਕ ਪਰਿਵਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਪਿਓ-ਪੁੱਤ ਦੀ ਮੌਤ […]

Continue Reading

ਵਿਦੇਸ਼ੀ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਅੰਤਰ ਰਾਸ਼ਟਰੀ ਸਿੱਖ ਸਲਾਹਕਾਰ ਬੋਰਡ

ਵਿਦੇਸ਼ੀ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਅੰਤਰ ਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਅਮ੍ਰਿਤਸਰ 21 ਅਕਤੂਬਰ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਕਾਰਜਕਾਲ ਦੌਰਾਨ ਦੇਸ਼ ਵਿਦੇਸ਼ ਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਕਈ ਅਹਿਮ ਫੈਸਲੇ ਲਏ ਗਏ। ਇਸ ਦੀ ਮੂੰਹ ਬੋਲਦੀ ਮਿਸਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 560

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-10-2024,ਅੰਗ 560 Sachkhand Sri Harmandir Sahib Amritsar Vikhe Hoyea Amrit Wele Da Mukhwak Ang: 560 21-10-2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੫ ਕੱਤਕ (ਸੰਮਤ ੫੫੬ ਨਾਨਕਸ਼ਾਹੀ) 21-10-2024 ਵਡਹੰਸੁ ਮਹਲਾ ੩ ॥ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ […]

Continue Reading

ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਨਸ਼ਿਆਂ ਵਿਰੁੱਧ ਨਾਟਕ ਪੇਸ਼ ਕਰਕੇ ਅਤੇ ਮੇਲੇ ’ਚ ਚੇਤਨਾ ਰੈਲੀ ਕੱਢ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਗਿਆ ਮੇਲੇ ’ਚ ਲੱਗੀਆਂ ਸਟਾਲਾਂ ’ਚ ਜੋਧਪੁਰ ਦੀਆਂ ਰਾਜਸਥਾਨੀ ਜੁੱਤੀਆਂ ਦੀ ਕਢਾਈ ਦੇ ਕੰਮ ਨੇ ਲੋਕਾਂ ਨੂੰ ਮੋਹਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ […]

Continue Reading

ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

–ਬਾਰਾਂ ਅਤੇ ਕਲੱਬਾਂ ’ਤੇ ਛਾਪੇ, 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਪਰੋਸਣ ’ਤੇ 03 ਦਾ ਚਲਾਨ ਕੀਤਾ ਐਸ.ਏ.ਐਸ.ਨਗਰ, 20 ਅਕਤੂਬਰ, ਬੋਲੇ ਪੰਜਾਬ ਬਿਊਰੋ : 25 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਪਰੋਸਣ ਤੋਂ ਰੋਕਣ ਲਈ ਆਬਕਾਰੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਨੇ ਇੱਕ ਵਿਆਪਕ ਅਭਿਆਨ ਚਲਾਇਆ, ਜਿਸ ਵਿੱਚ ਬੀਤੀ […]

Continue Reading

ਲੁਧਿਆਣਾ: ਨੌਜਵਾਨ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ

ਲੁਧਿਆਣਾ: ਨੌਜਵਾਨ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਲੁਧਿਆਣਾ, 20 ਅਕਤੂਬਰ,ਬੋਲੇ ਪੰਜਾਬ ਬਿਊਰੋ : ਲੁਧਿਆਣਾ ‘ਚ ਇਕ ਨੌਜਵਾਨ ਵੱਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਆਪਣੀ ਮਾਂ ਦੀ ਬਿਮਾਰੀ ਤੋਂ ਪ੍ਰੇਸ਼ਾਨ ਸੀ। ਉਸ ਦੇ ਪਿਤਾ ਦੀ ਵੀ […]

Continue Reading

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ […]

Continue Reading