ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਉੱਚ ਸਿੱਖਿਆ, ਤਕਨੀਕੀ ਤਿਆਰੀ ਅਤੇ ਫਸਲ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੰਡੀਗੜ੍ਹ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਨੇ ਯੁਵਕਾਂ ਨੂੰ ਆਧੁਨਿਕ ਸਿੱਖਿਆ, ਨਵੀਂ ਸੋਚ ਅਤੇ ਵਿਸ਼ਵ ਪੱਧਰ ’ਤੇ ਅੱਗੇ ਵਧਾਉਣ ਦੇ ਮਕਸਦ ਨਾਲ ਕਈ ਮਹੱਤਵਪੂਰਨ ਯੋਜਨਾਵਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਹ ਸੰਸਥਾ ਗੁਰੂ ਨਾਨਕ ਦੇਵ ਗਲੋਬਲ […]

Continue Reading

ਸਾਹਿਤ ਵਿਗਿਆਨ ਕੇਂਦਰ (ਰਜਿ:) ਵਲੋਂ ਡਾ. ਰਜਿੰਦਰ ਰੇਨੂੰ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਡਾ. ਰਜਿੰਦਰ ਰੇਨੂੰ ਦੀ ਪਲੇਠੀ ਪੁਸਤਕ ‘ਸੁੱਚੇ ਮੋਤੀ’ਲੋਕ ਅਰਪਣ ਕੀਤੀ ਗਈ ।ਇਸ ਸਮਾਗਮ ਦੀ ਪ੍ਰਧਾਨਗੀ ਸ.ਪਰਮਜੀਤ ਮਾਨ ਜੀ ਨੇ ਕੀਤੀ ਅਤੇ ਸ੍ਰੀ ਸੁਭਾਸ਼ ਭਾਸਕਰ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੱਭ ਤੋਂ ਪਹਿਲਾਂ ਕੇਂਦਰ ਦੇ ਪ੍ਰਧਾਨ ਸ.ਗੁਰਦਰਸ਼ਨ […]

Continue Reading

ਗ੍ਰੀਨ ਬੈਲਟ ਨੂੰ ਬਣਾਇਆ ਜਾ ਰਿਹਾ ਗਾਰਬੇਜ ਪ੍ਰੋਸੈਸਿੰਗ ਪਲਾਂਟ, ਇਲਾਕੇ ਲਈ ਵੱਡਾ ਖਤਰਾ — ਹਰਦੇਵ ਸਿੰਘ ਉੱਭਾ

ਮੋਹਾਲੀ 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਮੋਹਾਲੀ ਦੇ ਨੇੜਲੇ ਇਲਾਕੇ ਸਾਹੀ ਮਾਜਰਾ ਫੇਜ਼-2, ਫੇਜ਼-5 ਅਤੇ ਆਸ-ਪਾਸ ਦੇ ਰਿਹਾਇਸ਼ੀ ਤੇ ਉਦਯੋਗਿਕ ਖੇਤਰਾਂ ਵਿੱਚ ਗੰਭੀਰ ਚਿੰਤਾ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗ੍ਰੀਨ ਬੈਲਟ ਨੂੰ ਗਾਰਬੇਜ ਪ੍ਰੋਸੈਸਿੰਗ ਪਲਾਂਟ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਥਾਂ ਉਦਯੋਗਾਂ ਅਤੇ ਰਿਹਾਇਸ਼ੀ ਇਲਾਕਿਆਂ ਦੇ ਬਿਲਕੁਲ ਨੇੜੇ ਹੋਣ ਕਰਕੇ ਲੋਕਾਂ ਦੀ ਸਿਹਤ […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ 1030 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਭਾਰੀ ਰੋਸ-ਪ੍ਰਦਰਸ਼ਨ

ਕੈਨੇਡੀਅਨ ਪੁਲਿਸ ਵੱਲੋਂ ਨਰਿੰਦਰ ਸਿੰਘ ਰੰਧਾਵਾ ਨੂੰ ਡਿਊਟੀ ਟੂ ਵਾਰਨ ਦਿੱਤੇ ਹੌਣ ਦੇ ਬਾਵਜੂਦ ਰੋਸ ਮੁਜਾਹਿਰੇ ਵਿਚ ਹੋਏ ਸ਼ਾਮਿਲ ਨਵੀਂ ਦਿੱਲੀ 18 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੌਮ ਦੀ ਆਜ਼ਾਦੀ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਸ਼ਹੀਦ ਹੋਏ ਭਾਈ ਹਰਦੀਪ ਸਿੰਘ ਨਿੱਝਰ ਦੇ ਸ਼ਹੀਦੀ ਦਿਹਾੜੇ ਨੂੰ 1030 ਦਿਨ ਪੂਰੇ ਹੋਣ ਤੇ ਵੈਨਕੂਵਰ ਵਿਖੇ ਵਿਸ਼ਾਲ […]

Continue Reading

ਤਖ਼ਤ ਪਟਨਾ ਸਾਹਿਬ ਲਈ ਕੀਤੇ ਚਹੁੰਮੁੱਖੀ ਵਿਕਾਸ ਕਾਰਜਾਂ ਲਈ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਸਦਾ ਯਾਦ ਰੱਖਿਆ ਜਾਵੇਗਾ: ਗੁਰਵਿੰਦਰ ਸਿੰਘ

ਨਵੀਂ ਦਿੱਲੀ, 17 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-ਤਖ਼ਤ ਪਟਨਾ ਸਾਹਿਬ ਕਮੇਟੀ ਦੇ ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਸੁਮਿਤ ਸਿੰਘ ਕਲਸੀ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੀਤਿਸ਼ ਕੁਮਾਰ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ। ਸਰਦਾਰ ਗੁਰਵਿੰਦਰ ਸਿੰਘ ਨੇ ਕਿਹਾ […]

Continue Reading

ਜ਼ੀਰਕਪੁਰ ਪੁਲਿਸ ਵੱਲੋਂ ਘੱਟ ਵਿਆਜ ‘ਤੇ ਕਰਜ਼ੇ ਦੇ ਨਾਮ ਹੇਠ ਵਿਦੇਸ਼ ਬੈਠੇ ਲੋਕਾਂ ਨਾਲ ਆਨਲਾਈਨ ਠੱਗੀ ਕਰਨ ਵਾਲੇ ਗਰੋਹ ਦਾ ਪਰਦਫਾਸ਼

10 ਦੋਸ਼ੀ ਸਮੇਤ 9 ਲੈਪਟਾਪ ਅਤੇ 12 ਮੋਬਾਇਲ ਫ਼ੋਨ ਗ੍ਰਿਫਤਾਰ ਜ਼ੀਰਕਪੁਰ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਜ਼ੀਰਕਪੁਰ ਪੁਲਿਸ ਨੇ ਏ ਐੱਸ ਪੀ, ਜ਼ੀਰਕਪੁਰ ਪੁਲਿਸ ਸਬ ਡਵੀਜ਼ਨ, ਗ਼ਜ਼ਲਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਪ੍ਰਾਪਤੀ ਕਰਦਿਆਂ, ਘੱਟ ਵਿਆਜ ‘ਤੇ ਕਰਜ਼ੇ ਦੇ ਨਾਮ ਹੇਠ, ਵਿਦੇਸ਼ ਬੈਠੇ ਲੋਕਾਂ ਨਾਲ ਆਨਲਾਈਨ ਠੱਗੀ ਕਰਨ ਵਾਲੇ ਗਰੋਹ ਦਾ ਪਰਦਫਾਸ਼ ਕੀਤਾ ਹੈ। ਜਾਣਕਾਰੀ […]

Continue Reading

ਖਾਲਸਾ ਕਾਲਜ ਵਿੱਚ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ

ਨੇਹਾ ਮਿਸ ਅਤੇ ਕੇਤਨ ਮਿਸਟਰ ਫੇਅਰਵੈਲ ਬਣੇ, ਜਦਕਿ ਕਰਮਵੀਰ ਨੂੰ ਮਿਸਟਰ ਹੈਂਡਸਮ ਅਤੇ ਪ੍ਰੀਤੀ ਨੂੰ ਮਿਲਿਆ ਮਿਸ ਚਾਰਮਿੰਗ ਦਾ ਖਿਤਾਬ ਮੋਹਾਲੀ, 18 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਫੇਸ-3ਏ ਵਿੱਚ ਸਥਿਤ ਖਾਲਸਾ ਕਾਲਜ (ਅੰਮ੍ਰਿਤਸਰ) ਆਫ ਟੈਕਨਾਲੋਜੀ ਐਂਡ ਬਿਜ਼ਨਸ ਸਟਡੀਜ਼ ਵਿੱਚ ਫੇਅਰਵੈਲ ਪਾਰਟੀ ‘ਰੁਖ਼ਸਤ 2026’ ਦਾ ਆਯੋਜਨ ਕਾਲਜ ਦੀ ਪ੍ਰਿੰਸੀਪਲ ਡਾ. ਹਰਿਸ਼ ਕੁਮਾਰੀ ਦੀ ਅਗਵਾਈ ਹੇਠ ਕੀਤਾ ਗਿਆ। […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ED ਦੀ ਛਾਪੇਮਾਰੀ ਖਤਮ 

ਚੰਡੀਗੜ੍ਹ, 18 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ, ਉਨ੍ਹਾਂ ਦੇ ਪੁੱਤਰ ਅਤੇ ਕਈ ਹੋਰਾਂ ਦੇ ਟਿਕਾਣਿਆਂ ‘ਤੇ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਖ਼ਤਮ ਹੋ ਗਈ ਹੈ। ਇਹ ਤਿੰਨ ਦਿਨਾਂ ਦੇ ਅੰਦਰ ਪੰਜਾਬ ਵਿੱਚ ਈਡੀ ਦੁਆਰਾ ਕੀਤੀ ਗਈ ਦੂਜੀ ਛਾਪੇਮਾਰੀ ਸੀ। 15 ਅਪ੍ਰੈਲ ਨੂੰ ਈਡੀ ਨੇ ‘ਆਪ’ […]

Continue Reading

ਪੰਜਾਬ ‘ਚ 64.62Kg ਹੈਰੋਇਨ ਸਣੇ ਦੋ ਕਾਬੂ 

ਅੰਮ੍ਰਿਤਸਰ, 18 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਅੰਮ੍ਰਿਤਸਰ ਵਿੱਚ 64.62 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਅੰਮ੍ਰਿਤਸਰ ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਅਤੇ ਪੰਜਾਬ ਕਾਊਂਟਰ-ਇੰਟੈਲੀਜੈਂਸ ਦੁਆਰਾ ਕੀਤੇ ਗਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਅੰਤਰਰਾਸ਼ਟਰੀ ਪੱਧਰ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ […]

Continue Reading

ਜਮਾਤ ‘ਚ ਪੜ੍ਹਾ ਰਹੀ ਅਧਿਆਪਕਾ ‘ਤੇ ਸੁੱਟਿਆ ਤੇਜ਼ਾਬ, ਦੋ ਵਿਦਿਆਰਥੀਆਂ ‘ਤੇ ਵੀ ਪਏ ਛਿੱਟੇ, ਮੁਲਜ਼ਮ ਕਾਬੂ

ਬਟਾਲਾ, 18 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਬਟਾਲਾ ਦੇ ਘੁਮਾਣ ਇਲਾਕੇ ਵਿੱਚ ਸਥਿਤ ਮਹਿਮਦਪੁਰਾ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇੱਕ ਅਧਿਆਪਕਾ ‘ਤੇ ਉਸਦੇ ਭਾਣਜੇ ਨੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ੁੱਕਰਵਾਰ ਨੂੰ ਅਧਿਆਪਕਾ ਲਖਵਿੰਦਰ ਕੌਰ ਆਪਣੇ ਕਲਾਸਰੂਮ ਵਿੱਚ ਵਿਦਿਆਰਥੀਆਂ ਨੂੰ ਪੜ੍ਹਾ ਰਹੀ ਸੀ। ਇਸ ਦੌਰਾਨ, ਉਸਦਾ […]

Continue Reading