ਰੌਇਲ ਗਲੋਬਲ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ
ਹਾਥੀ ਘੋੜਾ ਪਾਲਕੀ, ਜੈ ਘਨਈਆ ਲਾਲ ਕੀ’…. ਚੰਡੀਗੜ੍ਹ, 26 ਅਗਸਤ ,ਬੋਲੇ ਪੰਜਾਬ (ਬਿਊਰੋ ਹਰਦੇਵ ਚੌਹਾਨ ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਵੱਲੋਂ ਦੀਪ ਜਗਾ ਕੇ ਅਤੇ ਭਗਵਾਨ ਕ੍ਰਿਸ਼ਨ ਦੀ ਪੂਜਾ ਨਾਲ ਕੀਤੀ ਗਈ। ਇਸ ਤੋਂ […]
Continue Reading