ਮਾਨਸਾ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ:
ਪਰਿਵਾਰ ‘ਚ ਇਕਲੌਤਾ ਪੁੱਤਰ ਸੀ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਵਾਰਦਾਤ ਮਾਨਸਾ 18 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ […]
Continue Reading