ਰੇਲਵੇ ਦਾ ਵੱਡਾ ਫ਼ੈਸਲਾ, ਸ਼ਹੀਦੀ ਸਭਾ ਦੇ ਮੱਦੇਨਜ਼ਰ ਸਰਹਿੰਦ ਰੇਲਵੇ ਸਟੇਸ਼ਨ ‘ਤੇ 14 ਰੇਲਾਂ ਰੁਕਣਗੀਆਂ 

ਫਤਹਿਗੜ੍ਹ ਸਾਹਿਬ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਰੇਲਵੇ ਨੇ ਫਤਿਹਗੜ੍ਹ ਸਾਹਿਬ ਵਿੱਚ ਤਿੰਨ ਦਿਨਾਂ ਦੇ ਸ਼ਹੀਦੀ ਸਭਾ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਰੇਲਵੇ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਨਾ ਰੁਕਣ ਵਾਲੀਆਂ 14 ਰੇਲਗੱਡੀਆਂ ਨੂੰ ਤਿੰਨ ਦਿਨਾਂ ਲਈ ਰੋਕਣ ਦਾ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਸ਼ਰਧਾਲੂ ਰੇਲਗੱਡੀ […]

Continue Reading

ਪੰਜਾਬ ਪੁਲਿਸ ਵੱਲੋਂ ਤਿੰਨ ਦੇਸੀ ਪਿਸਤੌਲਾਂ ਸਮੇਤ 3 ਲੁਟੇਰੇ ਕਾਬੂ 

ਜਲੰਧਰ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦਿਹਾਤੀ ਖੇਤਰ ਦੀ ਲਾਂਬੜਾ ਪੁਲਿਸ ਨੇ ਤਿੰਨ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਤਿੰਨ ਦੇਸੀ ਪਿਸਤੌਲ ਜ਼ਬਤ ਕੀਤੇ ਹਨ। ਇਸ ਕਾਰਵਾਈ ਦੀ ਅਗਵਾਈ ਜਲੰਧਰ ਦਿਹਾਤੀ ਦੇ ਪੁਲਿਸ ਸੁਪਰਡੈਂਟ (ਜਾਂਚ) ਸਰਬਜੀਤ ਰਾਏ, ਡੀਐਸਪੀ ਕਰਤਾਰਪੁਰ ਨਰਿੰਦਰ ਅਤੇ ਲਾਂਬੜਾ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਰਾਮ ਨੇ ਕੀਤੀ। ਐਸਐਸਪੀ ਹਰਵਿੰਦਰ […]

Continue Reading

ਫੌਜ ‘ਚੋਂ ਕੈਪਟਨ ਵਜੋਂ ਸੇਵਾਮੁਕਤ ਗੁਰਪ੍ਰੀਤ ਕੌਰ ਸੁਪਰੀਮ ਕੋਰਟ ਤੱਕ ਕੇਸ ਲੜ ਕੇ PCS ਅਧਿਕਾਰੀ ਬਣੀ

ਲੁਧਿਆਣਾ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਧੀ ਗੁਰਪ੍ਰੀਤ ਕੌਰ, ਭਾਰਤੀ ਫੌਜ ‘ਚੋਂ ਕੈਪਟਨ ਵਜੋਂ ਸੇਵਾਮੁਕਤ ਹੋਈ ਸੀ ਅਤੇ ਹੁਣ ਪੰਜਾਬ ਸਿਵਲ ਸੇਵਾਵਾਂ (ਪੀਸੀਐਸ) ਅਧਿਕਾਰੀ ਬਣ ਗਈ ਹੈ। ਫੌਜ ਤੋਂ ਕੈਪਟਨ ਵਜੋਂ ਸੇਵਾਮੁਕਤ ਹੋਣ ਅਤੇ ਪੀਸੀਐਸ ਅਧਿਕਾਰੀ ਬਣਨ ਲਈ ਇੱਕ ਵਿਲੱਖਣ ਸੰਘਰਸ਼ ਦੀ ਲੋੜ ਸੀ। ਹਿੰਮਤ ਹਾਰਨ ਤੋਂ ਬਿਨਾਂ, ਉਸਨੇ ਹਾਈ ਕੋਰਟ ਤੋਂ […]

Continue Reading

ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਕਰਨਾ ਪਵੇਗਾ ਸਾਹਮਣਾ, ਚਿਤਾਵਨੀ ਜਾਰੀ 

ਚੰਡੀਗੜ੍ਹ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ।ਸੁੱਕੀ ਠੰਢ ਪਵੇਗੀ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ, 26 ਦਸੰਬਰ ਤੱਕ ਸੰਘਣੀ ਧੁੰਦ ਲਈ ਸੰਤਰੀ ਚੇਤਾਵਨੀ ਜਾਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 626, 24-12-2025

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥ ਹੇ […]

Continue Reading

CP 67 ਮਾਲ ਨੇ ਕ੍ਰਿਸਮਸ ਜਸ਼ਨਾਂ ਦਾ ਉਦਘਾਟਨ ਕੀਤਾ

ਮੋਹਾਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ; CP67 ਮਾਲ ਤਿਉਹਾਰਾਂ ਦੇ ਜਸ਼ਨਾਂ ਦੀ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ ।ਮਾਲ ਨੇ ਕ੍ਰਿਸਮਸ ਮਨਾਉਣ ਦੀ ਤਿਆਰੀ ਵੀ ਕਰ ਲਈ ਹੈ । ਹੋਮਲੈਂਡ ਗਰੁੱਪ ਦੇ ਸੀਈਓ, ਉਮੰਗ ਜਿੰਦਲ ਨੇ ਦੱਸਿਆ ਕਿ ਸੈਲਾਨੀਆਂ ਲਈ ਸਵਾਗਤੀ ਸਜਾਵਟਾਂ ਵਿੱਚ ਪ੍ਰਕਾਸ਼ਮਾਨ ਡਿਸਪਲੇਅ, ਥੀਮਡ ਸਥਾਪਨਾਵਾਂ, ਕ੍ਰਿਸਮਸ ਟ੍ਰੀ ਅਤੇ ਜੀਵੰਤ ਗਹਿਣੇ ਸ਼ਾਮਲ ਹਨ।CP67 ਮਾਲ […]

Continue Reading

ਪੰਜਾਬ ਸਰਕਾਰ ਵੱਲੋਂ ਝੋਨਾ ਛੱਡ ਕੇ ਸਾਉਣੀ ਦੀ ਮੱਕੀ ਬੀਜਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਚੰਡੀਗੜ੍ਹ, 23 ਦਸੰਬਰ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਸਾਉਣੀ ਦੀ ਮੱਕੀ ਦੇ ਪਾਇਲਟ ਪ੍ਰੋਜੈਕਟ ਦੀ ਸਫਲਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਉਨ੍ਹਾਂ ਅਗਾਂਹਵਧੂ ਮੱਕੀ ਕਾਸ਼ਤਕਾਰਾਂ ਦਾ ਸਨਮਾਨ ਕੀਤਾ, ਜਿਨ੍ਹਾਂ ਨੇ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫਸਲ ਦੀ ਥਾਂ ਸਾਉਣੀ ਦੀ ਮੱਕੀ ਦੀ ਖੇਤੀ […]

Continue Reading

ਪੰਜਾਬ ਸਰਕਾਰ ਦੀ ਆਪਣੀ ‘ਦਿਵਿਆਂਗ ਯੋਜਨਾ’ ਦਾ ਪੰਜਾਬੀ ਅਨੁਵਾਦ ਹੀ ਗਾਇਬ !

ਭਾਸ਼ਾ ਵਿਭਾਗ ਨੇ ਲਿਆ ਸਖ਼ਤ ਨੋਟਿਸ; ਐਕਟ ਦੀ ਉਲੰਘਣਾ ਕਰਨ ਵਾਲੇ ਮਹਿਕਮੇ ਨੂੰ ਜੁਰਮਾਨਾ ਲੱਗਣ ਦੀ ਤਿਆਰੀ ਚੰਡੀਗੜ੍ਹ 23 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵੱਖ-ਵੱਖ ਮਹਿਕਮਿਆਂ ’ਤੇ ਪੰਜਾਬੀ ਭਾਸ਼ਾ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲੱਗ ਰਹੇ ਹਨ। ਹੁਣ ਤਾਜ਼ਾ ਮਾਮਲੇ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਇੱਕ ਪ੍ਰਾਰਥੀ ਨੂੰ ਪੰਜਾਬ […]

Continue Reading

ਮਜੀਠੀਆ ਵਿਰੁੱਧ 2026 ‘ਚ ਹੋਣਗੇ ਦੋਸ਼ ਤੈਅ

ਮੋਹਾਲੀ ਅਦਾਲਤ ਵਿੱਚ ਅਗਲੀ ਸੁਣਵਾਈ 3 ਜਨਵਰੀ ਨੂੰ, ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ ਮੋਹਾਲੀ 23 ਦਸੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੀ ਅਦਾਲਤ ਨੇ ਅੱਜ (ਮੰਗਲਵਾਰ) ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਸੁਣਵਾਈ ਕੀਤੀ। ਹਾਲਾਂਕਿ, ਅਜੇ ਤੱਕ ਦੋਸ਼ ਤੈਅ ਨਹੀਂ ਕੀਤੇ […]

Continue Reading

ਮੋਗਾ ‘ਚ ਸਾਬਕਾ ਕੌਂਸਲਰ ਨੂੰ ਮਾਰੀ ਗੋਲੀ; ਹਾਲਤ ਗੰਭੀਰ

ਮੋਗਾ 23 ਦਸੰਬਰ ,ਬੋਲੇ ਪੰਜਾਬ ਬਿਊਰੋ; ਮੋਗਾ ਵਿਚ ਦੋ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਪਾਲ ਸਿੰਘ ਸਿੱਧੂ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਨੂੰ ਗੋਲੀਆਂ ਮਾਰੀਆਂ। ਇਸ ਦੌਰਾਨ ਗੋਲੀ ਕੌਂਸਲਰ ਦੇ ਪੱਟ ਅਤੇ ਮੋਢੇ ਵਿਚ ਵੱਜੀ ਗੋਲੀ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ […]

Continue Reading