ਦੇਸ਼ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਮਿਸਾਲ : ਭਗਵੰਤ ਮਾਨ
ਦੇਸ਼ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਮਿਸਾਲ : ਭਗਵੰਤ ਮਾਨ ਜਲੰਧਰ, 15 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਨੂੰ ਆਜ਼ਾਦ […]
Continue Reading