ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ
ਦੇਸ਼ ਲਈ ਤਗ਼ਮੇ ਜਿੱਤਣ ਉਤੇ ਸ਼ੂਟਰ ਦਾ ਕੀਤਾ ਸਨਮਾਨ ਚੰਡੀਗੜ੍ਹ, 9 ਅਗਸਤ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ […]
Continue Reading