ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ
ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਗਿੱਦੜਬਾਹਾ, 6 ਅਗਸਤ, ਬੋਲੇ ਪੰਜਾਬ ਬਿਊਰੋ : ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਦੋਵੇਂ ਭਰਾ ਘਰ ਤੋਂ ਖੇਡਣ ਗਏ ਸੀ। ਦੋਵਾਂ ਬੱਚਿਆਂ ਦੀ ਉਮਰ 8 […]
Continue Reading