ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਦਾ ਇਲਾਜ ਕਰੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਪੀੜਤਾਂ ਨਾਲ ਪ੍ਰਗਟਾਈ ਹਮਦਰਦੀ, ਜਾਂਚ ਦੇ ਜਾਰੀ ਕੀਤੇ ਨਿਰਦੇਸ਼ ਅਮ੍ਰਿਤਸਰ, 2 ਅਗਸਤ ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ […]
Continue Reading