ਪੁਲਿਸ ਤੇ ਬੀਐਸਐਫ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਤੇ ਦੋ ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਪੁਲਿਸ ਤੇ ਬੀਐਸਐਫ ਦੀ ਸਾਂਝੀ ਮੁਹਿੰਮ ਦੌਰਾਨ ਡਰੋਨ ਤੇ ਦੋ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਅੰਮ੍ਰਿਤਸਰ, 31 ਜੁਲਾਈ, ਬੋਲੇ ਪੰਜਾਬ ਬਿਊਰੋ : ਸਤਿੰਦਰ ਸਿੰਘ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਜੋ ਇਨ੍ਹਾਂ […]
Continue Reading