ਮੁਹਾਲੀ ‘ਚ ਡਾਇਰੀਆ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਚੰਡੀਗੜ੍ਹ ‘ਚ ਚੌਕਸੀ
ਚੰਡੀਗੜ੍ਹ, 26 ਜੁਲਾਈ, ਬੋਲੇ ਪੰਜਾਬ ਬਿਊਰੋ : ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਡਾਇਰੀਆ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ। ਸਿਹਤ ਨਿਰਦੇਸ਼ਕ ਡਾ: ਸੁਮਨ ਸਿੰਘ ਅਨੁਸਾਰ ਚੰਡੀਗੜ੍ਹ ਦੀ ਮੋਹਾਲੀ ਸਰਹੱਦ ਦੇ ਆਸ-ਪਾਸ ਦੇ ਖੇਤਰਾਂ ਵਿੱਚ ਸਿਹਤ ਕੇਂਦਰਾਂ ਨੂੰ ਸਾਵਧਾਨੀ ਵਜੋਂ ਅਲਰਟ ਕਰ ਦਿੱਤਾ ਗਿਆ ਹੈ। 5 ਸਾਲ ਤੋਂ […]
Continue Reading