ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ ਨਿਰਾਸ਼ਾਜਨਕ ਗਰਦਾਨਿਆ
ਚੰਡੀਗੜ੍ਹ, 24 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2024 ’ਤੇ ਸਖ਼ਤ ਅਸੰਤੁਸ਼ਟਤੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗਿੱਲ ਨੇ ਕਿਹਾ, ‘‘ ਇਸ ਬਜਟ ਵਿੱਚ ਔਰਤਾਂ ਦੀ ਭਲਾਈ ਤੇ […]
Continue Reading