ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਕੀਤੀ ਭੰਗ
ਚੰਡੀਗੜ੍ਹ 23 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਇਕ ਲਾਈਨ ਪੋਸਟ ਕੀਤੀ ਗਈ ਹੈ। ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ […]
Continue Reading