ਪੰਜਾਬ ਸਰਕਾਰ ਨੇ 22 ਇੰਸਪੈਕਟਰਾਂ ਨੂੰ ਕੀਤਾ ਡੀਐਸਪੀ ਪ੍ਰਮੋਟ
ਚੰਡੀਗੜ੍ਹ 9 ਜੁਲਾਈ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਇੰਸਪੈਕਟਰ ਪੱਧਰ ਦੇ 22 ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਐਸ.ਪੀ. ਪ੍ਰਮੋਟ ਕੀਤਾ ਹੈ।ਜਿਨ੍ਹਾਂ ਇੰਸਪੈਕਟਰਾਂ ਨੂੰ ਪ੍ਰਮੋਟ ਕੀਤਾ ਗਿਆ ਹੈ ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
Continue Reading