ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਏ.ਡੀ.ਸੀ. ਵੱਲੋਂ ਰੱਦ
ਮੋਹਾਲੀ, 8 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪੀ.ਐਮ. ਇੰਮੀਗ੍ਰੇਸ਼ਨ ਸਟੱਡੀ ਵੀਜ਼ਾ ਐਂਡ ਟੂਰਿਸਟ ਵੀਜ਼ਾ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ […]
Continue Reading