ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ
ਹੁਸ਼ਿਆਰਪੁਰ, 6 ਜੁਲਾਈ, ਬੋਲੇ ਪੰਜਾਬ ਬਿਊਰੋ : ਕੈਨੇਡਾ ‘ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੂਤੋਸ਼ (ਉਮਰ 23) ਪੁੱਤਰ ਵਰਿੰਦਰ ਕੁਮਾਰ ਵਾਸੀ ਮੁਹੱਲਾ ਭੀਮ ਨਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ […]
Continue Reading