ਬਾਈਕ ‘ਤੇ ਸਵਾਰ ਹੋ ਕੇ ਭੈਣ ਦੇ ਭੋਗ ‘ਤੇ ਜਾ ਰਹੇ ਭਰਾਵਾਂ ‘ਤੇ ਡਿਗਿਆ ਸਫੇਦੇ ਦਾ ਦਰੱਖਤ, ਦੋਵਾਂ ਦੀ ਮੌਤ
ਗੁਰਦਾਸਪੁਰ, 5 ਜੁਲਾਈ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਸਵਾਰ ਦੋ ਭਰਾਵਾਂ ‘ਤੇ ਸਫੇਦੇ ਦਾ ਦਰੱਖਤ ਡਿੱਗ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।ਦੱਸ ਦੇਈਏ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ ਵਿੱਚ […]
Continue Reading