ਜਿੱਤ ਦਾ ਜਸ਼ਨ ਮਨਾ ਰਹੇ AAP ਵਰਕਰਾਂ ‘ਤੇ ਹਮਲਾ ਕਰਨ ਵਾਲੇ 18 ਕਾਂਗਰਸੀਆਂ ‘ਤੇ ਪਰਚਾ ਦਰਜ 

ਲੁਧਿਆਣਾ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਬਲਾਕ ਸੰਮਤੀ ਦੀ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਰਕਰਾਂ ਵਿਚਕਾਰ ਹਿੰਸਕ ਝੜਪ ਹੋ ਗਈ। ਸਦਰ ਥਾਣੇ ਦੀ ਪੁਲਿਸ ਨੇ 18 ਕਾਂਗਰਸੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ, ਜਿਨ੍ਹਾਂ ਵਿੱਚ ਛੇ ਨਾਮਜ਼ਦ ਮੁਲਜ਼ਮ ਅਤੇ 12 ਅਣਪਛਾਤੇ ਵਿਅਕਤੀ ਸ਼ਾਮਲ ਹਨ। ਗੋਲੀਬਾਰੀ ਦੀ ਵੀਡੀਓ […]

Continue Reading

ਨਵਜੋਤ ਕੌਰ ਸਿੱਧੂ ਦੇ 500 ਕਰੋੜ ਵਾਲੇ ਬਿਆਨ ਦੀ ਨਹੀਂ ਹੋਵੇਗੀ CBI ਜਾਂਚ, ਹਾਈਕੋਰਟ ਵੱਲੋਂ ਜਨਹਿੱਤ ਪਟੀਸ਼ਨ ਖਾਰਜ 

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਜੋਤ ਕੌਰ ਸਿੱਧੂ ਦੇ 500 ਕਰੋੜ ਰੁਪਏ ਵਿੱਚ ਮੁੱਖ ਮੰਤਰੀ ਬਣਾਉਣ, ਬਾਰੇ ਦਿੱਤੇ ਬਿਆਨ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ (ਪੀਆਈਐਲ) ਨੂੰ ਖਾਰਜ ਕਰ ਦਿੱਤਾ। ਹਾਈ ਕੋਰਟ ਨੇ ਕਿਹਾ ਕਿ ਨਾ ਤਾਂ ਪੀਆਈਐਲ ਅਤੇ ਨਾ ਹੀ ਜਾਂਚ ਦਾ ਹੁਕਮ […]

Continue Reading

ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਸੰਘਣੀ ਧੁੰਦ ਕਾਰਨ ਦੇਰ ਰਾਤ ਕਾਰ ਖੱਡੇ ‘ਚ ਡਿੱਗੀ

ਜਲੰਧਰ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਆਦਮਪੁਰ ਨੇੜੇ ਖੁਰਦਪੁਰ ਪਿੰਡ ਵਿੱਚ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ। ਸੰਘਣੀ ਧੁੰਦ ਕਾਰਨ ਇੱਕ ਕਾਰ ਇੱਕ ਅਧੂਰੇ ਪੁਲ ਦੀ ਉਸਾਰੀ ਲਈ ਪੁੱਟੇ ਗਏ ਖੱਡੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ। ਹਾਲਾਂਕਿ, ਡਰਾਈਵਰ ਬਚ ਗਿਆ। ਡਰਾਈਵਰ ਹੁਸ਼ਿਆਰਪੁਰ ਤੋਂ ਜਲੰਧਰ […]

Continue Reading

ਮੌਜੂਦਾ ਸਰਕਾਰ ਲਈ 1, 4 ਜਾਂ 5 ਵੋਟਾਂ ਵਾਲੀ ਸੀਟ ਆਪਣੇ ਪਾਸੇ ਕਰਨਾ ਕੋਈ ਮੁਸ਼ਕਲ ਨਹੀਂ : ਕੇਜਰੀਵਾਲ

ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਕੋਈ ਧਾਂਦਲੀ ਨਹੀਂ ਹੋਈ। ਕਾਂਗਰਸ ਨੇ ਸੰਗਰੂਰ ਵਿੱਚ ਫੱਗਵਾਲਾ ਜ਼ੋਨ 5 ਵੋਟਾਂ ਨਾਲ ਜਿੱਤਿਆ। ਜੇਕਰ ਵਿਰੋਧੀ ਧਿਰ ਇੰਨੇ ਫਰਕ ਨਾਲ ਜਿੱਤ ਜਾਂਦੀ ਹੈ ਤਾਂ ਆਜ਼ਾਦ ਅਤੇ ਨਿਰਪੱਖ ਚੋਣਾਂ […]

Continue Reading

ਅੰਮ੍ਰਿਤ ਵੇਲੇ ਦਾ ਮੁਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 608, 19-12-25

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ […]

Continue Reading

ਡੀ.ਟੀ.ਐੱਫ. ਵੱਲੋਂ ਭਾਰੀ ਧੁੰਦ ਅਤੇ ਹੱਡ-ਚੀਰਵੀਂ ਸਰਦੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਘਟਾਉਣ ਦੀ ਮੰਗ

ਚੰਡੀਗੜ੍ਹ 18 ਦਸੰਬਰ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਇਨ੍ਹਾਂ ਦਿਨਾਂ ਵਿੱਚ ਪੈ ਰਹੀ ਭਾਰੀ ਧੁੰਦ ਅਤੇ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਬਿਆਨ ਜਾਰੀ ਕਰਦਿਆਂ ਜੱਥੇਬੰਦੀ ਦੇ […]

Continue Reading

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਮਾਨਸਾ,18, ਦਸੰਬਰ (ਮਲਾਗਰ ਖਮਾਣੋਂ) ਪੀ ਡਬਲਿਊ ਡੀ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਹਲਕਾ ਬੁਢਲਾਡਾ ਦੇ ਹਲਕਾ ਵਿਧਾਇਕ ਬੁਧਰਾਮ ਜੀ ਰਾਹੀਂ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਨੂੰ ਮੰਗ ਪੱਤਰ ਦਿੱਤਾ ਗਿਆ ਇਹ ਮੰਗ ਪੱਤਰ ਕਨਵੀਨਰਜ ਸ੍ਰੀ ਪਾਲ ਸਿੰਘ ਖੁਲਾਡ, ਸ੍ਰੀ ਬੋਘ ਸਿੰਘ ਫਫੜੇ, ਅਤੇ ਸ੍ਰੀ ਜਸਵੰਤ ਸਿੰਘ ਭਾਈ ਦੇਸਾ,ਦੀ ਅਗਵਾਈ ਹੇਠ ਦਿੱਤਾ ਗਿਆ, ਕਨਵੀਨਰ […]

Continue Reading

ਪ੍ਰਾਈਵੇਟ ਦੇ ਮੁਕਾਬਲੇ ਹੁਣ ਜ਼ਿਆਦਾਤਰ ਮਰੀਜ਼ ਕਰਵਾ ਰਹੇ ਸਰਕਾਰੀ ਹਸਪਤਾਲਾਂ ‘ਚ ਇਲਾਜ :  ਕੁਲਵੰਤ ਸਿੰਘ

ਮੋਹਾਲੀ, 18  ਦਸੰਬਰ, ਬੋਲੇ ਪੰਜਾਬ ਬਿਊਰੋ :   ਰੀਅਲ ਅਸਟੇਟ ਕਾਰੋਬਾਰੀ ਅਤੇ ਸਮਾਜ ਸੇਵਾ ਦੇ ਕੰਮ ਵਿੱਚ  ਹਮੇਸ਼ਾ ਮੋਹਰੀ ਰਹਿਣ  ਵਾਲੇ -ਜਨਤਾ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਦੀ ਤਰਫੋਂ 30 ਲੱਖ ਰੁਪਏ ਦੀ ਲਾਗਤ ਦੇ ਨਾਲ ਮੋਹਾਲੀ ਦੇ ਫੇਸ -6 ਵਿਖੇ ਸਥਿਤ ਸਰਕਾਰੀ ਹਸਪਤਾਲ ਦੇ  ਮਰੀਜ਼ ਉਡੀਕ  ਘਰ ਲਈ ਲੋੜੀਦੇ ਸਮਾਨ ਸਮੇਤ 30 ਲੱਖ ਰੁਪਏ ਦੀ ਲਾਗਤ ਦੇ ਨਾਲ ਅਤੀ ਆਧੁਨਿਕ […]

Continue Reading

ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪੈਨਸ਼ਨ ਦਿਵਸ ਮਨਾਇਆ

ਮੁੱਖ ਮਹਿਮਾਨ ਵਜੋਂ ਨੇਹਾ ਪ੍ਰਾਸ਼ਰ ਅਸਿਸਟੈਂਟ ਜਨਰਲ ਮੈਨੇਜਰ ਸਟੇਟ ਬੈਂਕ ਆਫ ਇੰਡੀਆਂ ਸ਼ਾਮਲ ਹੋਏ ਫ਼ਤਹਿਗੜ੍ਹ ਸਾਹਿਬ,18, ਦਸੰਬਰ (ਮਲਾਗਰ ਖਮਾਣੋਂ); ਪੰਜਾਬ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਪੈਨਸ਼ਨਰਜ਼ ਦਿਹਾੜਾ ਮਨਾਇਆ ਗਿਆ ।ਇਸ ਮੌਕੇ ਤੇ ਸਭ ਤੋਂ ਪਹਿਲਾਂ ਧਰਮ ਪਾਲ ਅਜਾਦ ਨੇ ਪਿਛਲੇ ਦੋਰਾਨ ਸਦੀਵੀ ਵਿਛੋੜੇ ਦੇ ਗਏ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ […]

Continue Reading

ਮਨਰੇਗਾ ਦਾ ਬੰਦ ਪਿਆ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ÷ਮਜਦੂਰ ਮੁਕਤੀ ਮੋਰਚਾ (ਲਿਬਰੇਸ਼ਨ)

18 ਦਸੰਬਰ ਝੁਨੀਰ ; ਮਨਰੇਗਾ ਐਕਟ ਦਾ ਨਾਮ ਭਾਰਤ ਗਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ (ਗ੍ਰਾਮੀਣ) ਬਿੱਲ ਰੱਖਣ ਦਾ ਫ਼ੈਸਲਾ ਰੱਦ ਕਰਦਿਆਂ ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਐਕਟ ਬਹਾਲ ਕੀਤਾ ਜਾਵੇ,ਲੰਬੇ ਸਮੇਂ ਤੋਂ ਮਨਰੇਗਾ ਦਾ ਬੰਦ ਪਿਆ ਕੰਮ‌ ਤੁਰੰਤ ਚਾਲੂ ਕੀਤਾ ਜਾਵੇ ਅਤੇ ਕੰਮ ਮੁਤਾਬਿਕ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ,ਮਨਰੇਗਾ ਦੇ ਕੰਮ ਵਿੱਚ […]

Continue Reading