ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ,
ਚੰਡੀਗੜ੍ਹ 19 ਜੂਨ,ਬੋਲੇ ਪੰਜਾਬ ਬਿਓਰੋ: ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਨਜ਼ਰਬੰਦੀ ਤਹਿਤ NSA ‘ਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਐਨਐਸਏ ਵਿਚ ਇੱਕ ਸਾਲ ਲਈ, ਯਾਨੀਕਿ 23 ਅਪ੍ਰੈਲ 2025 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਈਮਾਨ ਸਿੰਘ ਖਾਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ‘ਤੇ […]
Continue Reading