ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ
ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ ਹੁਣ ਸੂਬਾ ਸਰਕਾਰ ‘ਕਮਿਸ਼ਨ’ ਉਤੇ ਨਹੀਂ, ਸਗੋਂ ‘ਮਿਸ਼ਨ’ ਵਾਂਗ ਚੱਲ ਰਹੀ ਹੈ […]
Continue Reading