ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-06-2024 ਅੰਗ 708 Sachkhand Sri Harmandir Sahib Vikhe hoea Amrit Vele Da Mukhwak Ang 708 Date 13-06-2024 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ […]

Continue Reading

ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕਿਸੇ ਵੀ ਹਮਲੇ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ […]

Continue Reading

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਸ੍ਰੀ ਜਗਦੀਸ਼ ਪ੍ਰਸ਼ਾਦ ਜੀ (104 ਸਾਲ) ਨੇ ਦੇਸ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ ਅਦਾਲਤ ਨੇ ਮੁਲਾਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ, 12 ਜੂਨ, ਬੋਲੇ ਪੰਜਾਬ ਬਿਓਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102  […]

Continue Reading

ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ

ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) […]

Continue Reading

ਪੀਯੂ ਮਾਨਤਾ ਪ੍ਰਾਪਤ ਕਾਲਜਾਂ ‘ਚ ਦਾਖ਼ਲੇ ਲਈ ਅਰਜ਼ੀਆਂ ਦੀ ਪ੍ਰਕਿਰਿਆ ਭਲਕੇ ਤੋਂ ਸ਼ੁਰੂ

ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਓਰੋ:- ਸ਼ਹਿਰ ਦੇ 11 ਕਾਲਜਾਂ ਵਿੱਚ ਕੇਂਦਰੀਕ੍ਰਿਤ ਅਤੇ ਗੈਰ-ਕੇਂਦਰੀਕ੍ਰਿਤ ਕੋਰਸਾਂ ਵਿੱਚ ਦਾਖ਼ਲੇ ਲਈ ਅਰਜ਼ੀਆਂ ਦੀ ਪ੍ਰਕਿਰਿਆ 13 ਜੂਨ ਤੋਂ ਸ਼ੁਰੂ ਹੋਵੇਗੀ। ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਸੈਸ਼ਨ 2024-25 ਤੋਂ ਪੀਯੂ ਮਾਨਤਾ ਪ੍ਰਾਪਤ ਕਾਲਜਾਂ ਦੇ ਅੰਡਰ ਗਰੈਜੂਏਟ ਕੋਰਸਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਤਹਿਤ ਯੂਜੀ ਦੀ ਡਿਗਰੀ ਤਿੰਨ ਦੀ ਬਜਾਏ ਚਾਰ ਸਾਲ […]

Continue Reading

ਕਾਂਗਰਸ ਪਾਰਟੀ ਨੂੰ ਰਾਹੁਲ ਗਾਂਧੀ ਦਾ ਜਾਤੀ ਜਨਗਣਨਾ ਦਾ ਨਾਅਰਾ ਲੈ ਡੁੱਬਿਆ – ਜਨਰਲ ਵਰਗ

ਕੇਂਦਰੀ ਸਰਕਾਰ ਕੇਂਦਰ ਵਿੱਚ ਜਨਰਲ ਕੈਟਾਗਰੀ ਦੇ ਕਮਿਸ਼ਨ ਦੀ ਸਥਾਪਨਾ ਕਰੇ ਮੋਹਾਲੀ 12 ਜੂਨ,ਬੋਲੇ ਪੰਜਾਬ ਬਿਓਰੋ:      ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂਆਂ ਬਲਬੀਰ ਸਿੰਘ ਫੁੱਗਲਾਣਾ, ਜਸਵੀਰ ਸਿੰਘ ਗੜਾਂਗ, ਜਗਦੀਸ਼ ਸਿੰਗਲਾ, ਸੁਰਿੰਦਰ ਸਿੰਘ ਬਾਸੀ, ਦਿਲਬਾਗ ਸਿੰਘ, ਅਵਤਾਰ ਸਿੰਘ, ਦਵਿੰਦਰਪਾਲ ਸਿੰਘ, ਜਗਤਾਰ ਸਿੰਘ ਭੁੰਗਰਨੀ ਅਤੇ ਹਰੀਓਮ ਗਰਗ, ਹਰਚੰਦ ਸਿੰਘ ਸਰਾਣਾ ਨੇ ਸਾਂਝੇ ਤੌਰ ਤੇ ਪ੍ਰੈਸ ਨੋਟ […]

Continue Reading

ਭਾਜਪਾ ਹਕੂਮਤ ਵੱਲੋਂ ਕਿਸਾਨਾਂ ਉੱਪਰ ਸੁੱਟੇ 1-1 ਬੰਬ ਇਹਨਾਂ ਦੀਆਂ ਲੋਕਸਭਾ ਸੀਟਾਂ ਉੱਪਰ ਕਿੱਲ ਸਾਬਤ ਹੋਏ : ਬਲਦੇਵ ਜ਼ੀਰਾ

ਸ਼ੰਭੂ ਮੋਰਚੇ ਨੂੰ ਲੈਕੇ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵੱਲੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਕਨਵੈਂਸ਼ਨ ਦਾ ਆਯੋਜਨ ਵੱਡੀ ਗਿਣਤੀ ਚ ਪੁੱਜੇ ਕਿਸਾਨਾਂ ਅੰਦਰ ਜਥੇਬੰਦੀ ਦੀ ਸੂਬਾਈ ਆਗੂ ਲੀਡਰਸ਼ਿਪ ਨੇ ਭਰਿਆ ਜੋਸ਼ ਮੁਦਕੀ 11 ਜੂਨ,ਬੋਲੇ ਪੰਜਾਬ ਬਿਓਰੋ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵੱਲੋਂ ਸ਼ੰਭੂ ਬਾਰਡਰ ਮੋਰਚੇ ਸਮੇਤ ਹੋਰ ਵੀ ਮੋਰਚਿਆਂ ਦੀ ਤੱਥ ਭਰਪੂਰ ਜਾਣਕਾਰੀ ਅਤੇ ਜਥੇਬੰਦੀ ਦੇ […]

Continue Reading

ਪੰਜਾਬ ਦੇ GST ਭਵਨ ‘ਚ ਲੱਗੀ ਭਿਆਨਕ ਅੱਗ, ਜਾਨ ਬਚਾਉਣ ਲਈ ਭੱਜੇ ਮੁਲਾਜ਼ਮ

ਜਲੰਧਰ, 12 ਜੂਨ ,ਬੋਲੇ ਪੰਜਾਬ ਬਿਓਰੋ: ਜਲੰਧਰ ‘ਚ ਅੱਜ ਅੱਗ ਲੱਗਣ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਦਰਅਸਲ, ਜੀਐਸਟੀ ਭਵਨ ਦੀ 5ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਮੁਤਾਬਕ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ਵਿੱਚ ਮੁਲਾਜ਼ਮ ਕੰਮ ਕਰ ਰਹੇ […]

Continue Reading