ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ
ਜ਼ੀਰਾ, 12 ਜੂਨ, ਬੋਲੇ ਪੰਜਾਬ ਬਿਓਰੋ:ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸਾਬਕਾ ਵਿਧਾਇਕ ‘ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ […]
Continue Reading