ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਹੋਰ ਲੋਕਾਂ ਦੀ ਜਹਾਜ ਹਾਦਸੇ ‘ਚ ਮੌਤ

ਲਿਓਗਵੇ, 11 ਜੂਨ, ਬੋਲੇ ਪੰਜਾਬ ਬਿਓਰੋ:ਪੂਰਬੀ ਅਫ਼ਰੀਕਾ ਦੇ ਦੇਸ਼ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਚਿਲਿਮਾ ਅਤੇ ਉਸ ਦੀ ਪਤਨੀ ਸਮੇਤ ਨੌਂ ਹੋਰ ਲੋਕਾਂ ਦੀ ਜਹਾਜ਼ ਕਰੈਸ਼ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਚਿਕਾਂਗਾਵਾ ਪਹਾੜੀ ਸ਼੍ਰੇਣੀ ਵਿਚ ਵਾਪਰਿਆ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਅੱਜ ਰਾਸ਼ਟਰੀ ਸੋਗ ਦਾ ਘੋਸ਼ਿਤ ਕਰ ਦਿੱਤਾ ਹੈ। ਰਾਸ਼ਟਰਪਤੀ ਅਤੇ ਮੰਤਰੀ […]

Continue Reading

ਸਾਬਕਾ ਵਿਧਾਇਕ ਧਨਵੰਤ ਸਿੰਘ ਨਹੀਂ ਰਹੇ

ਧੂਰੀ, 11 ਜੂਨ, ਬੋਲੇ ਪੰਜਾਬ ਬਿਓਰੋ:ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦੋਸਤ ਅਤੇ ਹਲਕਾ ਧੂਰੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਧਨਵੰਤ ਸਿੰਘ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਉਨਾਂ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਦੇ ਲੋਕਾਂ ਵਿਚ ਸੋਗ ਦੀ ਲਹਿਰ ਹੈ।ਮਿਲੀ ਜਾਣਕਾਰੀ ਮੁਤਾਬਕ ਧਨਵੰਤ ਸਿੰਘ ਲੰਬੇ ਸਮੇਂ ਤੋਂ ਬਿਮਾਰ ਚੱਲ […]

Continue Reading

ਪੰਜਾਬ ਦੇ ਸਕੂਲਾਂ ‘ਚ ਲਗਾਏ ਗਏ ਰੁੱਖਾਂ ਦੀ ਜਾਂਚ ਦੇ ਹੁਕਮ

ਲੁਧਿਆਣਾ, 11 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ਜ਼ਿਲ੍ਹੇ ਵਿੱਚ ਦਰੱਖਤਾਂ ਦੀ ਚੈਕਿੰਗ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਨਿਗਮ ਦੇ ਖੇਤਰਾਂ ਅਤੇ ਸਬੰਧਤ ਅਧਿਕਾਰੀਆਂ ਦੇ ਨਾਲ-ਨਾਲ ਇਸ ਅਧੀਨ ਆਉਂਦੇ ਸਕੂਲਾਂ ਵਿੱਚ ਲਗਾਏ ਗਏ ਰੁੱਖਾਂ ਦੀ ਜਲਦੀ ਚੈਕਿੰਗ ਕੀਤੀ ਜਾਵੇ।ਤੁਹਾਨੂੰ ਦੱਸ ਦੇਈਏ ਕਿ ਜੇਕਰ ਇਸ ਸਬੰਧੀ ਕੋਈ ਅਣਗਹਿਲੀ ਪਾਈ ਜਾਂਦੀ ਹੈ […]

Continue Reading

50 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਰੈਂਕ ਦੇ ਹਿਸਾਬ ਨਾਲ ਮਿਲੇਗਾ ਮੋਬਾਈਲ ਰੀਚਾਰਜ ਭੱਤਾ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਸਰਕਾਰ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਲੱਗੀ ਹੋਈ ਹੈ। ਵਿੱਤ ਵਿਭਾਗ ਨੇ ਪੁਲੀਸ ਮੁਲਾਜ਼ਮਾਂ ਦੇ ਮੋਬਾਈਲ ਰੀਚਾਰਜ ਭੱਤੇ ਦੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਲੰਮੇ ਸਮੇਂ ਤੋਂ ਲਟਕ ਰਹੀ ਸੀ। ਹੁਣ ਸੂਬੇ ਦੇ 50 ਹਜ਼ਾਰ ਪੁਲਿਸ ਮੁਲਾਜ਼ਮਾਂ ਨੂੰ ਰੈਂਕ […]

Continue Reading

ਜ਼ਮੀਨੀ ਵਿਵਾਦ ‘ਚ ਇਨਸਾਫ਼ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੀ ਮੰਗ ਨੂੰ ਲੈ ਕੇ ਨੌਜਵਾਨ ਟਾਵਰ ਉੱਤੇ ਚੜ੍ਹਿਆ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਦੇ ਸੈਕਟਰ-17 ਦੇ ਬੱਸ ਸਟੈਂਡ ਵਿੱਚ ਅੱਜ ਤੜਕੇ ਪੁਲੀਸ ਸਟੇਸ਼ਨ ਦੇ ਵਿਚਕਾਰ ਪਾਰਕਿੰਗ ਵਿੱਚ ਇੱਕ ਵਿਅਕਤੀ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਗਿਆ। ਸੂਚਨਾ ਮਿਲਦੇ ਹੀ ਪੁਲਸ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲੀਸ ਨੇ ਇਸ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ ਅਤੇ ਇੱਥੇ ਦਾਖ਼ਲਾ ਬੰਦ […]

Continue Reading

ਪ੍ਰਧਾਨ ਮੰਤਰੀ ਮੋਦੀ ਦੇ ਸਿਪਾਸਲਾਰਾਂ ਨੇ ਸੰਭਾਲ਼ੇ ਕਾਰਜਭਾਰ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ ਸੀ।ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪੁਰਾਣੇ ਸਿਪਾਸਲਾਰਾਂ ‘ਤੇ ਭਰੋਸਾ ਕਰਦੇ ਹੋਏ ਮੰਤਰੀ ਮੰਡਲ ‘ਚ ਕਿਸੇ ਵੱਡੇ ਬਦਲਾਅ ਤੋਂ ਬਚਾਅ ਕੀਤਾ ਹੈ। ਉਨ੍ਹਾਂ ਨੇ ਅਮਿਤ ਸ਼ਾਹ, ਰਾਜਨਾਥ ਸਿੰਘ, […]

Continue Reading

ਇਟਲੀ ‘ਚ ਵਾਪਰੇ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਖੰਨਾ, 11 ਜੂਨ, ਬੋਲੇ ਪੰਜਾਬ ਬਿਓਰੋ:ਇਟਲੀ ਦੇ ਸ਼ਹਿਰ ਸੁਈਸੀਉਂ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਹੋਰ ਪੰਜਾਬੀ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪਿੰਡ ਗੰਗੜ ਮਾਜਰਾ (ਖੰਨਾ) ਨਾਲ ਸਬੰਧਤ ਸੀ ਅਤੇ ਕਾਫ਼ੀ ਸਮੇਂ ਤੋਂ […]

Continue Reading

ਫੌਜ ਦੇ ਸੁਝਾਵਾਂ ਨੂੰ ਮੰਨ ਕੇ ‘ਅਗਨੀਪਥ’ ਯੋਜਨਾ ‘ਚ ਸੁਧਾਰਾਂ ਦੀ ਉਮੀਦ

ਨਵੀਂ ਦਿੱਲੀ, 11 ਜੂਨ, ਬੋਲੇ ਪੰਜਾਬ ਬਿਓਰੋ:ਭਾਰਤੀ ਥਲ ਸੈਨਾ ਨੇ ‘ਅਗਨੀਪਥ’ ਯੋਜਨਾ ਦੀ ਸਮੀਖਿਆ ਕੀਤੀ ਹੈ ਤੇ ਇਸ ਨੂੰ ਸੁਧਾਰਨ ਲਈ ਕਈ ਸਿਫ਼ਾਰਸ਼ਾਂ ਕੀਤੀਆਂ ਹਨ। ਹੁਣ ਤਕ ਸਿਰਫ਼ 25 ਫ਼ੀਸਦੀ ਅਗਨੀਵੀਰਾਂ ਨੂੰ ਹੀ ਫ਼ੌਜ ਵਿਚ ਪੱਕੇ ਤੌਰ ’ਤੇ ਭਰਤੀ ਕਰਨ ਲਈ ਚੁਣਿਆ ਜਾ ਰਿਹਾ ਸੀ ਪਰ ਹੁਣ ਥਲ ਸੈਨਾ ਨੇ 60 ਤੋਂ 70 ਫ਼ੀ ਸਦੀ […]

Continue Reading

ਅੰਮ੍ਰਿਤਸਰ ਪੁਲਿਸ ਵੱਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਸਮੇਤ ਦੋ ਕਾਬੂ

ਚੰਡੀਗੜ੍ਹ, 11 ਜੂਨ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 7.5 ਕਿਲੋ ਹੈਰੋਇਨ, 16 ਕਾਰਤੂਸ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ […]

Continue Reading

ਸਤਲੁਜ ਦਰਿਆ ’ਚ ਡੁੱਬੇ ਪੰਜ ਨੌਜਵਾਨਾਂ ‘ਚੋਂ ਦੋ ਦੀਆਂ ਲਾਸ਼ਾਂ ਬਰਾਮਦ

ਲੁਧਿਆਣਾ, 10 ਜੂਨ, ਬੋਲੇ ਪੰਜਾਬ ਬਿਓਰੋ:ਬੀਤੇ ਦਿਨੀਂ ਸਤਲੁਜ ਦਰਿਆ ’ਚ ਨਹਾਉਣ ਗਏ ਪੰਜ ਨੌਜਵਾਨ ਦਰਿਆ ’ਚ ਡੁੱਬ ਗਏ। ਇਨ੍ਹਾਂ ’ਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ, ਜਦੋਂ ਕਿ ਤਿੰਨ ਹੋਰਾਂ ਦੀ ਭਾਲ ਜਾਰੀ ਹੈ। ਇਨ੍ਹਾਂ ਤਿੰਨਾਂ ਨੂੰ ਲੱਭਣ ਲਈ ਦੂਸਰੇ ਦਿਨ ਵੀ ਗੋਤਾਖੋਰਾਂ ਦੀਆਂ ਟੀਮਾਂ ਲੱਗੀਆਂ ਰਹੀਆਂ। ਗੋਤਾਖੋਰਾਂ ਦੇ ਨਾਲ ਪੁਲੀਸ, ਪ੍ਰਸ਼ਾਸਨ ਅਤੇ ਐੱਨਡੀਆਰਐੱਫ਼ […]

Continue Reading