ਨਰਿੰਦਰ ਮੋਦੀ ਨੇ ਕੀਤੀ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ,ਐਤਵਾਰ ਨੂੰ ਹੋਵੇਗਾ ਸਹੁੰ ਚੁਕ ਸਮਾਰੋਹ
ਨਵੀਂ ਦਿੱਲੀ 8 ਜੂਨ,ਬੋਲੇ ਪੰਜਾਬ ਬਿਓਰੋ: : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸ਼ੁਕਰਵਾਰ ਨੂੰ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਮਨੋਨੀਤ ਕੀਤਾ ਅਤੇ ਨਵੀਂ ਸਰਕਾਰ ਦਾ ਸਹੁੰ ਚੁਕ ਸਮਾਰੋਹ ਐਤਵਾਰ ਸ਼ਾਮ ਨੂੰ ਹੋਵੇਗਾ। ਮੋਦੀ ਨੇ ਸ਼ੁਕਰਵਾਰ ਸ਼ਾਮ ਨੂੰ ਇੱਥੇ ਰਾਸ਼ਟਰਪਤੀ ਭਵਨ ’ਚ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਮੁਰਮੂ […]
Continue Reading