ਥਾਣਾ ਮਲੋਟ ਸਿਟੀ ਦੇ SHO ਦੀ ਡਿਊਟੀ ਦੌਰਾਨ ਮੌਤ
ਸ੍ਰੀ ਮੁਕਤਸਰ ਸਾਹਿਬ, 30 ਮਈ,ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ […]
Continue Reading