ਬਰਨਾਲਾ :ਪੁਰਾਣੀ ਰੰਜਿਸ਼ ਦੇ ਚਲਦੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਇੱਕ ਗੰਭੀਰ ਜ਼ਖਮੀ
ਬਰਨਾਲਾ, 27 ਮਈ ,ਬੋਲੇ ਪੰਜਾਬ ਬਿਓਰੋ : ਬਰਨਾਲਾ ਦੇ ਪਿੰਡ ਕਾਲੇਕੇ ‘ਚ ਚੱਲੀਆਂ ਗੋਲੀਆਂ ਵਿਚ ਇਕ ਦੀ ਮੌਤ ਹੋ ਗਈ ਜਦੋਂ ਕਿ ਹੋਰਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਪਿੰਡ ਵਿੱਚ ਦਿਨ ਦਿਹਾੜੇ ਵਾਪਰੀ ਘਟਨਾ ਨਾਲ ਸੋਗ ਦੀ ਲਹਿਰ ਹੈ। ਅਸਲ ਵਿਚ ਇਸੇ ਪਿੰਡ ਦੇ ਨੌਜਵਾਨਾਂ ਨੇ ਮ੍ਰਿਤਕ ਅਤੇ ਜ਼ਖਮੀ ਨੌਜਵਾਨਾਂ ਨੂੰ ਘੇਰ ਕੇ ਹਮਲਾ […]
Continue Reading