ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਮਰਾੜ੍ਹ ਦੇ ਬਾਹਰੋਂ ਬੇਰੰਗ ਮੁੜੇ ਰਾਣਾ ਸੋਢੀ
ਫਿਰੋਜ਼ਪੁਰ 21 ਮਈ, ਬੋਲੇ ਪੰਜਾਬ ਬਿਉਰੋ: ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ।ਇਸ ਦੌਰਾਨ ਜਦ ਉਹ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ ਤਾਂ ਕਿਸਾਨਾਂ ਨੇ ਚੱਕਾ ਜਾਮ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਰਾਣਾ ਸੋਢੀ ਦੇ ਕਾਫਲੇ ਨੂੰ ਪਿੰਡ […]
Continue Reading