ਵਿਦਿਆਰਥੀਆਂ ਨੂੰ ਛੁੱਟੀਆਂ, ਟੀਚਿੰਗ/ਨਾਨ ਟੀਚਿੰਗ ਸਟਾਫ ਨਿਭਾਉਣਗੇ ਡਿਊਟੀਆਂ ,ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ

ਚੰਡੀਗੜ੍ਹ 20 ਮਈ,ਬੋਲੇ ਪੰਜਾਬ ਬਿਓਰੋ: ਪੰਜਾਬ ਸਕੂਲਾਂ ‘ਚ ਵਿਦਿਆਰਥੀਆਂ ਨੂੰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਸਰਕਾਰ ਵੱਲੋਂ ਕਰ ਦਿੱਤਾ ਗਿਆ ਹੈ। ਇਨ੍ਹਾਂ ਛੁੱਟੀਆਂ ਬਾਰੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਸਪਸ਼ਟ ਕੀਤਾ ਗਿਆ ਹੈ ਕਿ, ਛੁੱਟੀਆਂ ਸਿਰਫ ਵਿਦਿਆਰਥੀਆਂ ਨੂੰ ਹੋਣਗੀਆਂ, ਜਦੋਂਕਿ ਟੀਚਿੰਗ/ਨਾਨ ਟੀਚਿੰਗ ਸਟਾਫ ਡਿਊਟੀ […]

Continue Reading

ਪੰਜਾਬ ਦੇ ਬਹੁ ਪੱਖੀ ਵਿਕਾਸ ਲਈ ਭਾਜਪਾ ਦੀ ਜਿੱਤ ਜ਼ਰੂਰੀ – ਡਾ ਸੁਭਾਸ਼ ਸ਼ਰਮਾ

ਮੋਹਾਲੀ/ ਖਰੜ 20 ਮਈ ,ਬੋਲੇ ਪੰਜਾਬ ਬਿਓਰੋ:- ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਵਧੇਰੇ ਤੇਜ਼ ਕਰਦਿਆਂ ਅੱਜ ਐੋਰੋਸਿਟੀ ਮੋਹਾਲੀ ਅਤੇ ਖਰੜ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ, ਜਿਸ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਆਪਣੇ ਸੰਬੋਧਨ ਦੌਰਾਨ ਡਾਕਟਰ ਸ਼ਰਮਾ […]

Continue Reading

ਹਰਿਆਣਾ ਤੇ ਪੰਜਾਬ ਦੀਆਂ ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਮੰਗੀ ਪੈਰੋਲ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣ ਲਈ ਪੈਰੋਲ ਮੰਗੀ ਹੈ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ ‘ਤੇ ਪਾਬੰਦੀ ਲਗਾਉਣ […]

Continue Reading

ਕਿਸਾਨ ਅੱਜ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ

ਸ਼ੰਭੂ, 20 ਮਈ,ਬੋਲੇ ਪੰਜਾਬ ਬਿਓਰੋ:ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਅੱਜ ਸ਼ਾਮ ਤਕ ਸ਼ੰਭੂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਈ ਨੂੰ ਮੌਜੂਦਾ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ, ਇਸ ਸਬੰਧ ‘ਚ ਸ਼ੰਭੂ ਨੈਸ਼ਨਲ ਹਾਈਵੇਅ ‘ਤੇ ਵੱਡਾ ਇਕੱਠ ਕੀਤਾ ਜਾਵੇਗਾ, […]

Continue Reading

ਪੰਜਾਬ ‘ਚ ਢਾਬੇ ’ਤੇ ਰੋਟੀ ਖਾ ਰਹੇ ਭਾਜਪਾ ਆਗੂਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਈ ਜ਼ਖਮੀ

ਗੁਰੂਹਰਸਹਾਏ, 20 ਮਈ,ਬੋਲੇ ਪੰਜਾਬ ਬਿਓਰੋ:ਸ਼ਹਿਰ ਦੇ ਮੁੱਖ ਬਾਜ਼ਾਰ ਸ਼ਹੀਦ ਊਧਮ ਸਿੰਘ ਚੌਕ ਨੇੜੇ ਇੱਕ ਢਾਬੇ ’ਤੇ ਰੋਟੀ ਖਾਣ ਲਈ ਨਿਕਲੇ ਭਾਜਪਾ ਵਰਕਰਾਂ ’ਤੇ ਕਈ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਇਸ […]

Continue Reading

ਪੰਜਾਬ ਦੀਆਂ ਦੋ ਬੇਬਿਆਂ ਦੇ ਜਜ਼ਬੇ ਨੂੰ ਸਲਾਮ,ਉਮਰ 112 ਸਾਲ, ਵੋਟ ਪਾਉਣੀ ਹਰ ਹਾਲ

ਜਗਰਾਓ, 20 ਮਈ ਬੋਲੇ ਪੰਜਾਬ ਬਿਉਰੋ: ਜ਼ਿੰਦਗੀ ਦੇ ਸਫ਼ਰ ਦਾ 112 ਸਾਲ ਪੂਰਾ ਕਰ ਰਹੀ ਪਿੰਡ ਮੱਲ੍ਹਾ ਦੀ ਮਾਤਾ ਭਗਵਾਨ ਕੌਰ ਨੂੰ ਵੋਟਾਂ ਦਾ ਡਾਹਢਾ ਚਾਅ ਹੈ। ਲੰਮੇਰੀ ਉਮਰ ਦਾ ਵਾਸਤਾ ਪਾਉਂਦੇ ਹੋਏ ਭਾਵੇਂ ਚੋਣ ਅਮਲਾ ਅਤੇ ਪਰਿਵਾਰਕ ਮੈਂਬਰ ਪੋਸਟਲ ਬੈਲਟ ਰਾਹੀ ਘਰੋਂ ਵੋਟ ਪਾਉਣ ਦੀ ਦਲੀਲ ਦਿੰਦੇ ਹਨ ਪਰ ਮਾਤਾ ਦਾ ਕਹਿਣਾ ਹੈ ਕਿ […]

Continue Reading

ਬਾਰਾਤ ਦੋਗੁਣੀ ਲਿਆਉਣ ‘ਤੇ ਪਿੰਡ ਵਾਸੀਆਂ ਨੇ ਚਾੜ੍ਹਿਆ ਕੁਟਾਪਾ,ਭਜਾ-ਭਜਾ ਕੇ ਕੁੱਟੇ ਬਾਰਾਤੀ

ਲਖੀਮਪੁਰ ਖੀਰੀ, 20 ਮਈ,ਬੋਲੇ ਪੰਜਾਬ ਬਿਓਰੋ:ਲਖੀਮਪੁਰ ਖੇੜੀ ਦੇ ਰਾਮਿਆਬੇਹੜ ਇਲਾਕੇ ਦੇ ਪਿੰਡ ਲੱਖੀ ‘ਚ ਬਰਾਤੀਆਂ ਦੀ ਗਿਣਤੀ ਦੁੱਗਣੀ ਹੋਣ ‘ਤੇ ਟਕਰਾਅ ਹੋ ਗਿਆ। ਲਾੜਾ-ਲਾੜੀ ਵਾਲੀਆਂ ਧਿਰਾਂ ਵਿਚਕਾਰ ਬਹਿਸ ਇੰਨੀ ਵਧ ਗਈ ਕਿ ਲੜਾਈ ਹੋ ਗਈ। ਦੋਸ਼ ਹੈ ਕਿ ਲਾੜੀ ਪੱਖ ਦੇ ਲੋਕਾਂ ਨੇ ਬਾਰਾਤੀਆਂ ਨੂੰ ਭਜਾ-ਭਜਾ ਕੇ ਕੁੱਟਿਆ। ਹਾਲਾਂਕਿ ਪੁਲੀਸ ਨੇ ਦੋਵਾਂ ਧਿਰਾਂ ਵਿੱਚ ਸਮਝੌਤਾ […]

Continue Reading

ਅੱਤ ਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 20 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।ਉਧਰ ਦੂਜੇ ਪਾਸੇ ਸਿੱਖਿਆ ਵਿਭਾਗ […]

Continue Reading

ਅਫਗਾਨਿਸਤਾਨ ’ਚ ਮੋਹਲੇਧਾਰ ਮੀਂਹ ਕਾਰਨ ਹਾਲਾਤ ਗੰਭੀਰ, 84 ਲੋਕਾਂ ਦੀ ਮੌਤ

ਕਾਬੁਲ, 20 ਮਈ, ਬੋਲੇ ਪੰਜਾਬ ਬਿਓਰੋ:ਅਫਗਾਨਿਸਤਾਨ ’ਚ ਮੋਹਲੇਧਾਰ ਮੀਂਹ ਨੇ ਹੜ੍ਹ ਦੇ ਹਾਲਾਤ ਹੋਰ ਗੰਭੀਰ ਬਣਾ ਦਿੱਤੇ ਹਨ। ਦੇਸ਼ ਦੇ ਉੱਤਰੀ ਹਿੱਸੇ ’ਚ 84 ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲਾਪਤਾ ਹਨ। ਅਪ੍ਰੈਲ ’ਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਆਏ ਹੜ੍ਹ ਕਾਰਨ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਤੇ ਸੈਂਕੜੇ ਲੋਕਾਂ ਦੀ ਮੌਤ ਹੋ […]

Continue Reading

ਪੰਜਾਬ ‘ਚ ਸਵੇਰੇ ਸਕੂਲ ਜਾ ਰਹੇ ਵਿਦਿਆਰਥੀ ਦੀ ਮੌਤ

ਜਲੰਧਰ, 20 ਮਈ, ਬੋਲੇ ਪੰਜਾਬ ਬਿਓਰੋ:ਜਲੰਧਰ ‘ਚ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਘਾਹ ਮੰਡੀ ਨੇੜੇ ਇੱਕ 14 ਸਾਲ ਦੇ ਬੱਚੇ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।ਜਾਣਕਾਰੀ ਅਨੁਸਾਰ ਉਕਤ ਬੱਚਾ ਸਾਈਂ ਕਲੋਨੀ ਤੋਂ ਐਕਟਿਵਾ ‘ਤੇ ਸਕੂਲ ਜਾ ਰਿਹਾ ਸੀ। […]

Continue Reading