ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ
ਚੰਡੀਗੜ੍ਹ, 19 ਮਈ ,ਬੋਲੇ ਪੰਜਾਬ ਬਿਓਰੋ: ਸੰਯੁਕਤ ਕਿਸਾਨ ਮੋਰਚਾ ਦੀ 21 ਮਈ ਨੂੰ ਜਗਰਾਉਂ ਵਿਖੇ ਹੋਣ ਵਾਲੇ ਮਹਾਂ ਰੈਲੀ ਵਾਸਤੇ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ ਅਤੇ ਫੁਰਮਾਨ ਸਿੰਘ ਸੰਧੂ ਤੇ ਆਧਾਰਿਤ ਐੱਸਕੇਐੱਮ ਦੇ ਪ੍ਰਧਾਨਗੀ ਮੰਡਲ ਦੀ ਆਨਲਾਈਨ ਮੀਟਿੰਗ ਹੋਈ। ਪ੍ਰਧਾਨਗੀ ਮੰਡਲ ਨੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ‘ਭਾਜਪਾ ਦਾ […]
Continue Reading