ਸਾਂਝੇ ਫਰੰਟ ਨੇ ‘ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ’ ਦੇ ਪੋਸਟਰ ਚਿਪਕਾਏ
ਸੰਗਰੂਰ/ਚੰਡੀਗੜ੍ਹ, 18 ਮਈ,ਬੋਲੇ ਪੰਜਾਬ ਬਿਓਰੋ:ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰਕੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ ਸੰਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਪਿਛਲੇ ਦਿਨੀਂ ਵਿੱਤ ਮੰਤਰੀ ਚੀਮਾ ਦੇ ਹਲਕੇ ਦਿੜਬਾ ਤੋਂ ਸਾਂਝੇ ਫਰੰਟ ਵੱਲੋਂ ਪੰਜਾਬ […]
Continue Reading