ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ
ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਚੋਣ ਲੜਨਗੇ ਜਦਕਿ ਲੋਕ ਸਭਾ ਚੋਣਾਂ-2014 ਵਿੱਚ 253 ਅਤੇ 2019 ਵਿੱਚ ਕੁੱਲ 278 ਉਮੀਦਵਾਰਾਂ ਨੇ ਚੋਣ ਲੜੀ ਸੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਤੱਕ […]
Continue Reading