ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ‘ਤੇ ਜਾਨਲੇਵਾ ਹਮਲਾ ਕਰਨ ‘ਚ ਅਕਾਲੀ ਲੀਡਰ ਜਗਦੀਪ ਚੀਮਾ ਦਾ ਬੋਲਿਆ ਨਾਂ, ਮਾਮਲਾ ਦਰਜ
ਫਤਹਿਗੜ੍ਹ ਸਾਹਿਬ, 9 ਮਈ, ਬੋਲੇ ਪੰਜਾਬ ਬਿਓਰੋ:ਬੀਤੀ 29 ਅਪਰੈਲ ਨੂੰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੇ ਇਲਜਾਮ ਵਿਚ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਫਆਈਆਰ ਵਿੱਚ ਫਤਹਿਗੜ੍ਹ ਸਾਹਿਬ ਵਿਧਾਨ ਸਭਾ ਹਲਕਾ ਇੰਚਾਰਜ ਚੀਮਾ ਦਾ ਨਾਂ […]
Continue Reading