Breaking : ਜਲੰਧਰ ‘ਚ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਕਤਲ

ਜਲੰਧਰ, 13 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਅਨੁਸਾਰ, ਉਸਦਾ ਇੱਕ ਆਦਮੀ ਨਾਲ ਝਗੜਾ ਹੋਇਆ। ਫਿਰ ਉਸਨੇ ਵਿਕਾਸ ‘ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਮੁਲਜ਼ਮ ਉਸਨੂੰ ਗੰਭੀਰ ਹਾਲਤ ਵਿੱਚ ਸੜਕ ‘ਤੇ ਸੁੱਟ ਕੇ ਭੱਜ ਗਿਆ। ਪਰਿਵਾਰ ਨੇ ਵਿਕਾਸ ਨੂੰ ਹਸਪਤਾਲ […]

Continue Reading

ਜਲੰਧਰ ਦੇ ਨੀਲਾ ਮਹਿਲ ‘ਚ ਦੋ ਗੁੱਟਾਂ ਵਿਚਕਾਰ ਚੱਲੀਆਂ ਗੋਲੀਆਂ 

ਜਲੰਧਰ, 13 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਨੀਲਾ ਮਹਿਲ ਵਿੱਚ ਕੁਝ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਗੋਲੀਬਾਰੀ ਕਰਨ ਤੋਂ ਬਾਅਦ ਨੌਜਵਾਨ ਭੱਜ ਗਏ। ਗੋਲੀਬਾਰੀ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਇਸ ਬਾਰੇ ਥਾਣਾ-2 ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕੀਤੀ। ਇਸ ਦੌਰਾਨ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ। ਪੁਲਿਸ […]

Continue Reading

ਡਾ. ਨਵਜੋਤ ਕੌਰ ਸਿੱਧੂ ਨੇ ਫਿਰ ਸੰਭਾਲਿਆ ਮੋਰਚਾ, CM ਮਾਨ ਤੇ Ex CM ਕੈਪਟਨ ਅਮਰਿੰਦਰ ਤੋਂ ਪੁੱਛੇ ਤਿੱਖੇ ਸਵਾਲ 

ਪਟਿਆਲ਼ਾ, 13 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੱਖੇ ਹਮਲਿਆਂ ਤੋਂ ਬਾਅਦ, ਡਾ. ਨਵਜੋਤ ਕੌਰ ਸਿੱਧੂ ਨੇ ਫਿਰ ਮੋਰਚਾ ਸੰਭਾਲ ਲਿਆ ਹੈ। ਨਵਜੋਤ ਕੌਰ ਨੇ ਸਰਕਾਰ ਤੋਂ ਲੈ ਕੇ ਵਿਰੋਧੀ ਧਿਰ ਤੱਕ ਸਾਰਿਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਨਵਜੋਤ ਕੌਰ ਨੇ ਮੁੱਖ […]

Continue Reading

ਮੁੱਖਵਾਕ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-12-2025

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ […]

Continue Reading

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਮਿੰਗਨੀ ਖੇੜਾ ਦੇ ਵਸਨੀਕ ਪਰਬਤਾਰੋਹੀ ਨਰਿੰਦਰ ਕੁਮਾਰ ਨੇ ‘ਅਯੁੱਧਿਆ ਤੋਂ ਸ਼ਿਖਰ’ ਧਰਮ ਧਵਜ ਸ਼ਰਧਾ ਯਾਤਰਾ ਦਾ ਕੀਤਾ ਆਗਾਜ਼

ਰਾਸ਼ਟਰੀ ਮੁਹਿੰਮ “ਅਯੁੱਧਿਆ ਤੋਂ ਸ਼ਿਖਰ” ਧਰਮ ਧਵਜ ਸ਼ਰਧਾ ਯਾਤਰਾ ਦੀ ਸ਼ੁਰੂਆਤ ਕਰਨ ਵਾਲੇ ਪਹਿਲੇ ਭਾਰਤੀ ਪਰਬਤਾਰੋਹੀ ਹਨ ਚੰਡੀਗੜ੍ਹ, 12 ਦਸੰਬਰ ,ਬੋਲੇ ਪੰਜਾਬ ਬਿਊਰੋ;  ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਮਿੰਗਨੀ ਖੇੜਾ ਦੇ ਵਸਨੀਕ ਪਰਬਤਾਰੋਹੀ ਨਰਿੰਦਰ ਕੁਮਾਰ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ “ਅਯੁੱਧਿਆ ਤੋਂ ਸ਼ਿਖਰ” ਧਰਮ ਧਵਜ ਸ਼ਰਧਾ ਯਾਤਰਾ ਦੀ ਸ਼ੁਰੂਆਤ […]

Continue Reading

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ  ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਚੰਡੀਗੜ੍ਹ, 12 ਦਸੰਬਰ ,ਬੋਲੇ ਪੰਜਾਬ ਬਿਊਰੋ; ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ […]

Continue Reading

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਦਸੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ […]

Continue Reading

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ: ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਘਨੌਰ ਹਲਕੇ ਦੇ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

12 ਦਸੰਬਰ 2025, ਪਟਿਆਲਾ ,ਬੋਲੇ ਪੰਜਾਬ ਬਿਊਰੋ; ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਘਨੌਰ ਇੰਚਾਰਜ ਸ. ਸਰਬਜੀਤ ਸਿੰਘ ਝਿੰਜਰ ਅਤੇ ਚੋਣ ਇੰਚਾਰਜ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਵੱਲੋਂ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਨੂੰ ਅਹਿਮ ਗਤੀ ਦਿੱਤੀ ਗਈ। ਇਸ ਦੌਰਾਨ ਬੱਠਲੀ, […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਪੇਸ਼ ਕਰ ਰਿਹਾ ਵਿਕਾਸ ਦਾ ਰੋਡਮੈਪ : ਐਨ.ਕੇ. ਸ਼ਰਮਾ

ਹਰ ਮੋਰਚੇ ‘ਤੇ ਅਸਫਲ ਰਹੀ ‘ਆਪ‘ ਦੇ ਉਮੀਦਵਾਰਾਂ ਕੋਲ ਨਹੀਂ ਕੋਈ ਮੁੱਦਾ ਚਾਰ ਸਾਲਾਂ ਵਿੱਚ ਲੋਕਾਂ ਨੂੰ ਆਪਸ ’ਚ ਲੜਾ ਕੇ ਭਾਈਚਾਰਕ ਸਾਂਝ ਕੀਤੀ ਖਰਾਬ ਡੇਰਾਬੱਸੀ 12 ਦਸੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਡੇਰਾਬੱਸੀ ਹਲਕੇ ਦੇ ਲੋਕਾਂ ਨੇ […]

Continue Reading

ਕੇਂਦਰ ਸਰਕਾਰ ਵੱਲੋਂ ਪੰਦਰਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਖਮਾਣੋ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ

ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਵਾਟਰ ਸਪਲਾਈ ਸਕੀਮਾਂ ਵਿੱਚ ਹੋਵੇਗਾ ਸੁਧਾਰ ਫਤਿਹਗੜ੍ਹ ਸਾਹਿਬ,12, ਦਸੰਬਰ (ਮਲਾਗਰ ਖਮਾਣੋਂ); ਇਤਿਹਾਸਿਕ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਅਧੀਨ ਬਲਾਕ ਖਮਾਣੋ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਵੱਲੋਂ 15ਵੇਂ ਵਿੱਤ ਕਮਿਸ਼ਨ ਤਹਿਤ ਸਾਲ 2024 /25 ਦੇ ਲੱਗਭਗ 50 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਹਨ। ਇਹਨਾਂ ਫੰਡਾ ਦੀ ਪੁਸ਼ਟੀ […]

Continue Reading