ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਾਮੀ ਬਦਮਾਸ਼ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫ਼ਤਾਰ
ਜਲੰਧਰ, 28 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੱਜ ਜਲੰਧਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।ਜਲੰਧਰ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਨਾਮੀ ਬਦਮਾਸ਼ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 3 ਨਜਾਇਜ਼ ਹਥਿਆਰ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਖਿਲਾਫ਼ ਥਾਣਾ ਡਿਵੀਜ਼ਨ ਨੰਬਰ-6 ਵਿੱਚ ਆਰਮਜ਼ ਐਕਟ ਦੇ ਸਣੇ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ […]
Continue Reading