ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
-24 ਪਿੰਡਾਂ ‘ਚ ਭਾਜਪਾ ਦਾ ਬਾਈਕਾਟ ਕਰਨ ਦਾ ਦਾਅਵਾ ਕਰਨ ਵਾਲਾ ਅਕਾਲੀ ਦਲ ਬੈਕਫੁੱਟ ‘ਤੇ, ਉੱਤਰੀ ਬਾਈਪਾਸ ‘ਤੇ ਸਥਿਤ 24 ਪਿੰਡਾਂ ਦੇ ਕਿਸਾਨਾਂ ਨੇ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ ਪਟਿਆਲਾ 26 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨਾਰਦਨ ਬਾਈਪਾਸ ਲਈ ਐਕਵਾਇਰ ਕੀਤੀਆਂ ਜਮੀਨਾਂ ਨੂੰ ਤਿੰਨ ਸਾਲ ਪਹਿਲਾਂ ਐਕੁਆਇਰ ਕੀਤਾ ਗਿਆ ਸੀ, ਪਰ ਹੁਣ ਤੱਕ ਪੰਜਾਬ ਸਰਕਾਰ 24 ਪਿੰਡਾ ਦੇ […]
Continue Reading