ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ ਵਿੱਚ ਵਾਧਾ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੇ ਹਰਚੰਦ ਸਿੰਘ ਬਰਸਟ ਦਾ ਸਮੂੰਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੀਤਾ ਸਵਾਗਤ ਚੇਅਰਮੈਨ ਨੇ ਹੋਰ ਜਿਆਦਾ ਜੋਸ਼ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੀਤਾ ਪ੍ਰੇਰਿਤ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਅਤੇ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਕਰਨ ਤੇ ਦਿੱਤਾ […]

Continue Reading

ਸਿੱਖਿਆ ਵਿਭਾਗ ‘ਚ ਵੱਡਾ ਸੰਕਟ: 1007 ਮੁਲਾਜ਼ਮਾਂ ਦੀ ਤਨਖਾਹ ‘ਤੇ 31 ਹਜ਼ਾਰ ਦਾ ‘ਕੱਟ’, ਕੱਲ੍ਹ ਤੋਂ ਦਫ਼ਤਰੀ ਕੰਮਕਾਜ ਠੱਪ

ਚੰਡੀਗੜ੍ਹ, 23 ਫਰਵਰੀ ,ਬੋਲੇ ਪੰਜਾਬ ਬਿਊਰੋ; 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ, ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਨੇ ਕੱਲ੍ਹ ਮਿਤੀ 24 ਫਰਵਰੀ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਿਚ ਬੰਦ ਕਰਨ ਦਾ ਐਲਾਨ ਕਰ […]

Continue Reading

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਫਰਵਰੀ,ਬੋਲੇ ਪੰਜਾਬ ਬਿਊਰੋ; ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, […]

Continue Reading

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਹੋਈ

ਮੋਹਾਲੀ 23 ਫਰਵਰੀ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਹੋਈ। ਜਿਸ ਦੀ ਪ੍ਰਧਾਨਗੀਉੱਘੇ ਸਾਹਿਤਕਾਰ ਸ. ਦਰਸ਼ਨ ਸਿੰਘ ਸਿੱਧੂ ਨੇ ਕੀਤੀ ਅਤੇ ਪ੍ਰਸਿੱਧ ਗ਼ਜ਼ਲਗੋ ਡਾ. ਅਨਿਲ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸੰਸਥਾ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ ਮਾਵੀ ਨੇ ਇਕੱਤਰਤਾ ਵਿੱਚ ਸ਼ਾਮਿਲ ਹੋਏ ਮਹਿਮਾਨਾਂ […]

Continue Reading

ਓਮੈਕਸ ਨਿਊ ਚੰਡੀਗੜ੍ਹ ਸੁਨਿਧੀ ਚੌਹਾਨ ਦੇ ‘ਆਈ ਐਮ ਹੋਮ ਇੰਡੀਆ ਟੂਰ’ਵਿੱਚ ਹਾਜ਼ਰੀ ਭਰੀ

ਮੋਹਾਲੀ, 22 ਫਰਵਰੀ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਓਮੈਕਸ ਨਿਊ ਚੰਡੀਗੜ੍ਹ ਨੇ ਲਾਈਵ ਮਨੋਰੰਜਨ ਸ਼ਾਮ ਦਾ ਆਯੋਜਨ ਕੀਤਾ ਜਿੱਥੇ 10,000 ਤੋਂ ਵੱਧ ਪ੍ਰਸ਼ੰਸਕਾਂ ਨੇ ਸੁਨਿਧੀ ਚੌਹਾਨ ਦੁਆਰਾ ਉੱਚ ਊਰਜਾ ‘ਆਈ ਐਮ ਹੋਮ ਇੰਡੀਆ ਟੂਰ’ ਵਿੱਚ ਸ਼ਿਰਕਤ ਕੀਤੀ।ਸੁਨਿਧੀ ਨੇ ਚਾਰਟ-ਟੌਪਿੰਗ ਹਿੱਟਾਂ ਦਾ ਗਤੀਸ਼ੀਲ ਸੈੱਟ ਪੇਸ਼ ਕੀਤਾ, ਆਪਣੀਆਂ ਸ਼ਕਤੀਸ਼ਾਲੀ ਗਾਇਕੀਆਂ ਅਤੇ ਕਮਾਂਡਿੰਗ ਸਟੇਜ ਮੌਜੂਦਗੀ ਨਾਲ ਸਥਾਨ ਨੂੰ ਸੰਗੀਤ ਦੇ […]

Continue Reading

ਖਹਿਰਾ ਨੇ ‘ਬੁਲਡੋਜ਼ਰ (ਪੀਲਾ-ਪੰਜਾ) ਰਾਜਨੀਤੀ’ ਦੀ ਕੀਤੀ ਕੜੀ ਨਿੰਦਾ;

ਆਪਣੇ ਪੁਰਖਿਆਂ ਦੇ ਘਰ ਦੀ ਤੋੜਫੋੜ ਨੂੰ ਆਜ਼ਾਦੀ ਅਤੇ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ ਚੰਡੀਗੜ੍ਹ/ਜਲੰਧਰ 23 ਫਰਵਰੀ ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਮ ਆਦਮੀ ਪਾਰਟੀ ਦੀ “ਬੁਲਡੋਜ਼ਰ (ਪੀਲਾ-ਪੰਜਾ) ਰਾਜਨੀਤੀ” ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ……ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤੀ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ

ਵਿਧਾਇਕ ਕੁਲਵੰਤ ਸਿੰਘ ਕਿਹਾ : 117 ਵਿਧਾਨ ਸਭਾ ਹਲਕਿਆਂ ਚੋਂ ਹਰ ਤੀਸਰੇ ਦਿਨ ਤੀਰਥ ਯਾਤਰਾ ਲਈ ਸ਼ਰਧਾਲੂ ਹੋ ਰਹੇ ਨੇ ਰਵਾਨਾ.

Continue Reading

ਨੀਲੇ ਕਾਰਡ ਧਾਰਕਾਂ ਲਈ ਖੁਸ਼ਖਬਰੀ : ਪੰਜਾਬ ਸਰਕਾਰ ਦੇਵੇਗੀ ਆਟਾ,ਦਾਲ, ਚੀਨੀ, ਤੇਲ, ਹਲਦੀ ਤੇ ਨਮਕ 

ਚੰਡੀਗੜ੍ਹ, 23 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਕੈਬਨਿਟ ਦੀ ਅੱਜ (23 ਫਰਵਰੀ) ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਵਿੱਚ ਜਾਣਕਾਰੀ ਦਿੱਤੀ। ਇਸ ਦੌਰਾਨ, ਉਨ੍ਹਾਂ ਨੇ ਮੇਰੀ ਰਸੋਈ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ। ਇਸ ਯੋਜਨਾ ਤੋਂ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਤਹਿਤ ਸਰਕਾਰ ਇੱਕ ਫੂਡ ਕਿੱਟ ਤਿਆਰ ਕਰੇਗੀ, […]

Continue Reading

ਪੰਜਾਬ ਪੁਲਿਸ ਨੇ ਵਿਧਾਇਕ ਦੇ ਘਰ ਦਾ ਹਿੱਸਾ ਢਾਹਿਆ, ਸਮਰਥਕਾਂ ਵਲੋਂ ਨਾਹਰੇਬਾਜ਼ੀ 

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਇੱਕ ਵਿਧਾਇਕ ਦੇ ਘਰ ਨੇੜੇ ਅੱਜ ਸਵੇਰੇ ਭਾਰੀ ਪੁਲਿਸ ਫੋਰਸ ਪਹੁੰਚੀ। ਪੁਲਿਸ ਨੇ ਘਰ ਦੇ ਨੇੜੇ ਗਲੀ ਵਿੱਚ ਲੱਗਿਆ ਇੱਕ ਗੇਟ ਢਾਹ ਦਿੱਤਾ। ਇਸ ਦੌਰਾਨ ਵਿਧਾਇਕ ਦੇ ਸਮਰਥਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ […]

Continue Reading

ਰਾਜਪੁਰਾ : ਕਾਰ ਦਾ ਦਰਵਾਜ਼ਾ ਅਚਾਨਕ ਖੋਲਣ ਕਾਰਨ ਸੜਕ ‘ਤੇ ਡਿੱਗਾ ਬਾਈਕ ਸਵਾਰ, PRTC ਬੱਸ ਨੇ ਕੁਚਲਿਆ 

ਰਾਜਪੁਰਾ, 23 ਫਰਵਰੀ, ਬੋਲੇ ਪੰਜਾਬ ਬਿਊਰੋ : ਰਾਜਪੁਰਾ ਵਿਖੇ ਨਲਾਸ ਰੋਡ ਨੇੜੇ ਹੋਏ ਇੱਕ ਭਿਆਨਕ ਹਾਦਸੇ ਵਿੱਚ 52 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਨਲਾਸ ਪਿੰਡ ਦਾ ਰਹਿਣ ਵਾਲਾ ਸੀ। ਜਸਵਿੰਦਰ ਸਿੰਘ ਆਪਣੇ […]

Continue Reading