ਪੰਜਾਬ ‘ਚ ਅੱਜ ਕਈ ਥਾਈਂ ਮੀਂਹ ਪੈਣ ਦੀ ਪੇਸ਼ੀਨਗੋਈ
ਚੰਡੀਗੜ੍ਹ, 6 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਸ਼ਾਮਲ ਹਨ। ਇਸ ਦੌਰਾਨ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ, ਦਿਨ ਦੌਰਾਨ […]
Continue Reading