ਫ਼ਰਾਂਸ ਵਿੱਚ ਲੱਖਾਂ ਲੋਕਾਂ ਵੱਲੋਂ ਪ੍ਰਦਰਸ਼ਨ ਜਾਰੀ, ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਜਲ ਤੋਪਾਂ ਦੀ ਵਰਤੋਂ

ਪੈਰਿਸ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਫਰਾਂਸ ਵਿੱਚ ਮਹਿੰਗਾਈ, ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਅਤੇ ਮਾੜੀ ਸਿੱਖਿਆ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਸ਼ਨੀਵਾਰ ਨੂੰ, ਰਾਜਧਾਨੀ ਪੈਰਿਸ ਵਿੱਚ ਲਗਭਗ 110,000 ਲੋਕ ਸੜਕਾਂ ‘ਤੇ ਉਤਰ ਆਏ।ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਪੁਲਿਸ ਨੇ ਪੈਰਿਸ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 678, 25-10-2026

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ […]

Continue Reading

ਐਡਮਿੰਟਨ ’ਚ ਗੂੰਜਿਆ ਖਾਲਿਸਤਾਨ ਰੈਫਰੈਂਡਮ ਦਾ ਨਾਅਰਾ, 23 ਹਜ਼ਾਰ ਤੋਂ ਵੱਧ ਵੋਟਾਂ ਪੈਣ ਦਾ ਦਾਅਵਾ

ਰੈਫਰੈਂਡਮ ਦਾ ਅਗਲਾ ਪੜਾਅ 23 ਮਾਰਚ 2027 ਨੂੰ ਆਸਟ੍ਰੇਲੀਆ ਵਿੱਚ ਨਵੀਂ ਦਿੱਲੀ 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ): ਐਡਮਿੰਟਨ ਵਿੱਚ 18 ਅਕਤੂਬਰ 2026 ਨੂੰ ਕਰਵਾਏ ਗਏ ਖਾਲਿਸਤਾਨ ਰੈਫਰੈਂਡਮ ਦੌਰਾਨ 23 ਹਜ਼ਾਰ ਤੋਂ ਵੱਧ ਵੋਟਾਂ ਪੈਣ ਦਾ ਪ੍ਰਬੰਧਕਾਂ ਵੱਲੋਂ ਦਾਅਵਾ ਕੀਤਾ ਗਿਆ ਹੈ। ਅਲਬਰਟਾ ਸਮੇਤ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ […]

Continue Reading

ਤਾਮਿਲਨਾਡੂ ’ਚ ਆਰਐਸਐਸ ਦੇ ਯੂਨੀਫਾਰਮ ਮਾਰਚਾਂ ’ਤੇ ਰੋਕ ਲਗਾਉਣ ਦੀ ਮੰਗ—ਤਾਮਿਲ ਸਿੱਖ ਸੰਗਤ ਨੇ ਡੀ ਜੀ ਪੀ ਨੂੰ ਭੇਜੀ ਪਟੀਸ਼ਨ

ਜ਼ੇਕਰ ਆਰਐਸਐਸ ਨੂੰ ਮਾਰਚ ਦੀ ਇਜਾਜ਼ਤ ਮਿਲੀ ਤਾਂ ਤਾਮਿਲਨਾਡੂ ’ਚ ‘ਨਿਹੰਗ ਸਿੰਘ ਰੈਲੀ’ ਨਾਲ ਦਿੱਤਾ ਜਾਵੇਗਾ ਜਵਾਬ ਨਵੀਂ ਦਿੱਲੀ 24 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਤਾਮਿਲ ਸਿੱਖ ਸੰਗਤ ਦੇ ਪ੍ਰਧਾਨ ਐਡਵੋਕੇਟ ਸੇਲਵਾ ਸਿੰਘ ਨੇ ਤਾਮਿਲਨਾਡੂ ਦੇ ਡੀਜੀਪੀ ਨੂੰ ਪਟੀਸ਼ਨ ਭੇਜ ਕੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਰਐਸਐਸ ਵੱਲੋਂ ਕੱਢੇ ਜਾਣ ਵਾਲੇ ਯੂਨੀਫਾਰਮ ਮਾਰਚਾਂ ਅਤੇ ਜਲੂਸਾਂ ਨੂੰ […]

Continue Reading

ਬੈਲਜੀਅਮ ਧਾਰਮਿਕ ਸੰਸਥਾਵਾਂ ਵੱਲੋਂ ਧਰਮ ਰਜਿਸਟਰ ਕਰਵਾਉਣ ਲਈ ਇਕੱਤਰਤਾ ਚ ਸਮੂੱਹ ਸੰਸਥਾਵਾਂ ਕਰਨ ਆਪਸੀ ਸਹਿਯੋਗ: ਪੰਥਕ ਜਥੇਬੰਦੀਆਂ ਜਰਮਨੀ

ਬੈਲਜੀਅਮ ਦੀ ਸੰਗਤ ਵੱਲੋਂ ਕੀਤੇ ਜਾਣ ਵਾਲੇ ਉੱਦਮ ਬਾਕੀ ਯੁਰਪੀਅਨ ਦੇਸ਼ਾਂ ਲਈ ਹੋਣਗੇ ਮਾਰਗਦਰਸ਼ਨ ਨਵੀਂ ਦਿੱਲੀ 24ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸਿਖ ਧਰਮ ਨੂੰ ਰਜਿਸਟਰ ਕਰਵਾਉਣ ਲਈ ਯੁਰਪ ਵਿੱਚ ਬਹੁਤ ਵੱਡੀ ਮੁਸ਼ਕਲ ਆ ਰਹੀ ਹੈ। ਭਾਵੇਂ ਇਹ ਮੋਰਚਾ ਅਸਟਰੀਆ ਦੀਆਂ ਸੰਗਤਾਂ ਨੇ ਫਤਿਹ ਕਰ ਲਿਆ ਹੈ। ਪਰ ਬਾਕੀ ਯੁਰਪੀਅਨ ਦੇਸ਼ਾਂ ਚ ਬਹੁਤ ਵੱਡੀ ਮੁਸ਼ਕਲ ਜਿੱਥੇ ਸਰਕਾਰਾਂ […]

Continue Reading

ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦਾ ਡੈਪੂਟੇਸ਼ਨ ਵਿਭਾਗੀ ਮੁਖੀ ਨੂੰ ਮਿਲਿਆ

ਮੰਗ ਪੱਤਰ ਦੇ ਕੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਹੱਲ ਕਰਨ ਦੀ ਕੀਤੀ ਮੰਗ; ਸੁਪਰਡੈਂਟ ਵਿਕਾਸ ਵਰਮਾ ਨੇ ਸਬੰਧਤ ਵਿੰਗਾਂ ਨੂੰ ਮੌਕੇ ’ਤੇ ਦਿੱਤੀਆਂ ਹਦਾਇਤਾਂ ਮੋਹਾਲੀ,24, ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੀ.ਡਬਲਿਊ.ਡੀ. ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਡੈਪੂਟੇਸ਼ਨ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋ ਦੀ ਅਗਵਾਈ ਹੇਠ ਜਲ ਸਪਲਾਈ ਅਤੇ […]

Continue Reading

ਡੰਕੀ ਰੂਟ ਟਰੈਵਲ ਏਜੰਟ ਤਰੁਣ ਖੋਸਲਾ ਈਡੀ ਵੱਲੋਂ ਗ੍ਰਿਫ਼ਤਾਰ

ਨਵੀਂ ਦਿੱਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ ਜਾਣ ਮਗਰੋਂ ਸਾਹਮਣੇ ਆਏ ਡੰਕੀ ਰੂਟ ਨੈੱਟਵਰਕ ਦੀ ਜਾਂਚ ਤਹਿਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਟਰੈਵਲ ਏਜੰਟ ਤਰੁਣ ਖੋਸਲਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਤੋਂ ਬਾਅਦ ਉਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁੱਛਗਿੱਛ […]

Continue Reading

ਅਜਨਾਲਾ ,ਅੰਮ੍ਰਿਤਸਰ , ਭਿੱਖੀਵਿੰਡ ਤੇ ਹੋਰ ਖੇਤਰਾਂ ਵਿਚ ਗੜੇਮਾਰੀ ਨੇ ਵਧਾਈ ਕਿਸਾਨਾਂ ਦੀ ਚਿੰਤਾ

ਮੋਹਾਲੀ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਹਿਲਾਂ ਹੀ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਕਿਸਾਨਾਂ ਲਈ ਕੁਦਰਤ ਦੀ ਮਾਰ ਨਵੀਂ ਮੁਸੀਬਤ ਬਣ ਕੇ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਸ਼ਨਿਚਰਵਾਰ ਸ਼ਾਮ ਨੂੰ ਅਜਨਾਲਾ ,ਅੰਮ੍ਰਿਤਸਰ ਤੇ ਭਿੱਖੀਵਿੰਡ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਜਿਸ ਕਾਰਨ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਕਿਸਾਨਾਂ ਦਾ ਕਹਿਣਾ ਹੈ […]

Continue Reading

ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੀ ਨਿਰਪੱਖ ਜਾਂਚ ਹੋਵੇ: ਕੌਂਸਲਰ ਗੁਰਪ੍ਰੀਤ ਕੌਰ ਉੱਭਾ

ਪਰਵਿੰਦਰ ਸਿੰਘ ਬਗੈਰਾ ਸਮੇਤ ਸਾਹਮਣੇ ਆਏ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਕੇ, ਸਬੂਤ ਮਿਲਣ ’ਤੇ FIR ਦਰਜ ਕੀਤੀ ਜਾਵੇ ਮੋਹਾਲੀ, 24 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪਿੰਡ ਨਾਨੂੰ ਮਾਜਰਾ ਦੀ ਸਰਕਾਰੀ ਜ਼ਮੀਨ ’ਤੇ ਕਥਿਤ ਨਾਜਾਇਜ਼ ਕਬਜ਼ੇ ਦੇ ਮਾਮਲੇ ਸਬੰਧੀ ਕੌਂਸਲਰ ਵਾਰਡ ਨੰਬਰ 41, ਮੋਹਾਲੀ, ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਵਾਈ […]

Continue Reading

ਪਰਵਿੰਦਰ ਸਿੰਘ ਝੋਟਾ ਮਾਮਲਾ; ਪੰਜਾਬ ’ਚ ਨਸ਼ਿਆਂ ਦਾ ਕਾਰੋਬਾਰ ਰੋਕਣਾ ਦੋਵਾਂ ਸਰਕਾਰਾਂ ਦੀ ਜ਼ਿੰਮੇਵਾਰੀ :ਰਾਕੇਸ਼ ਟਿਕੈਤ

ਮਾਨਸਾ 24 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਬਰਾਬਰ ਦੀਆਂ ਜ਼ਿੰਮੇਵਾਰ ਹਨ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਿਰਫ਼ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੜ ਰਹੇ ਲੋਕਾਂ ਦੀ ਸੁਰੱਖਿਆ ਅਤੇ ਸਰਕਾਰਾਂ ਦੀ ਜਵਾਬਦੇਹੀ ਨਾਲ ਜੁੜਿਆ […]

Continue Reading