ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਤੇ ਪੰਛੀ ਝਾਤ  

* ਕੁੱਝ ਤੱਥ,ਕੁੱਝ ਪੱਖ …..ਬਿਲਕੁੱਲ ਸੱਚ * ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਤੇ ਪੰਛੀ ਝਾਤ                       ———ਸਵਾਲ:ਪੰਜਾਬ ਯੂਨੀਵਰਸਿਟੀ ਕਦੋਂ ਬਣੀ ? ਉੱਤਰ : ਸੰਨ 1882 ਚ (ਲਾਹੌਰ,ਪਾਕਿਸਤਾਨ ) ਸਵਾਲ :ਪੰਜਾਬ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਕੌਣ ਸੀ ? ਉੱਤਰ: ਬੇਡਨ ਪਾਲ  ਸਵਾਲ:ਪੰਜਾਬ ਯੂਨੀਵਰਸਿਟੀ ਦਾ ਪਹਿਲਾ […]

Continue Reading

ਐਸ ਬੀ ਆਈ ਦੇ ਮੁੱਖ ਅਫਸਰ ਅੱਚ ਐਸ ਮਹਿਮੀ ਵੱਲੋਂ ਕੀਤੀ ਗਈ ਨਵੀਂ ਕਾਰ ਵਿਟੋਰੀਅਸ ਦੀ ਘੁੱਡ ਚੁਕਾਈ 

ਖੰਨਾ,19 ਨਵੰਬਰ ( ਅਜੀਤ ਖੰਨਾ  ) ; ਐਸ ਬੀ ਆਈ ਦੇ ਮੁੱਖ ਅਫ਼ਸਰ ਅੱਚ ਐਸ ਮਹਿਮੀ ਵੱਲੋਂ ਅੱਜ ਹੁਸ਼ਿਆਰਪੁਰ ਆਟੋ ਮੋਬਾਈਲ ਜੀ ਟੀ ਰੋਡ ਖੰਨਾ ਵਿਖੇ ਨਵੀਂ ਕਾਰ ਵਿਕਟੋਰੀਅਸ ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ। ਰਸਮ ਅਦਾ ਕਰਨ ਮੌਕੇ ਉਨਾਂ ਵੱਲੋਂ ਕੇਕ ਕੱਟਿਆ ਗਿਆ ਤੇ ਹੁਸ਼ਿਆਰਪੁਰ ਆਟੋ ਮੋਬਾਈਲ ਦੇ ਮਾਲਕਾਂ ਤੇ ਸਮੁੱਚੇ ਸਟਾਫ […]

Continue Reading

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਰਿਪੋਰਟ […]

Continue Reading

ਪੰਜਾਬ ‘ਗੈਂਗਲੈਂਡ’ ਬਣਿਆ : ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਬਦਲਾਅ ਲੈ ਕੇ ਆਵਾਂਗੇ, ਪਰ ਬਦਲਾਅ ਦਿਖਾਈ ਨਹੀਂ ਦੇ ਰਿਹਾ। ਅਕਾਲੀ ਆਗੂ ਨੇ ਕਿਹਾ […]

Continue Reading

ਵੱਡੀ ਖ਼ਬਰ: ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ

ਨਵੀਂ ਦਿੱਲੀ, 19 ਨਵੰਬਰ ,ਬੋਲੇ ਪੰਜਾਬ ਬਿਊਰੋ; ਸੁਰੱਖਿਆ ਏਜੰਸੀਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਭਾਰਤ ਲੈ ਆਈਆਂ ਹਨ। ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਵਿਦੇਸ਼ ਭੱਜ ਗਿਆ ਸੀ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ​​ਨੇ ਪਹਿਲਾਂ ਕੇਂਦਰੀ ਏਜੰਸੀਆਂ ਨੂੰ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿੱਚ, […]

Continue Reading

RSS ਨੇਤਾ ਦੇ ਪੋਤੇ ਦਾ ਕਤਲ ਮਾਮਲਾ, ਦੋ ਗ੍ਰਿਫ਼ਤਾਰ

ਫਿਰੋਜ਼ਪੁਰ, 19 ਨਵੰਬਰ ,ਬੋਲੇ ਪੰਜਾਬ ਬਿਊਰੋ; ਪੁਲਿਸ ਨੇਆਰਐਸਐਸ ਨੇਤਾ ਦੇ ਪੋਤੇ ਨਵੀਨ ਦੇ ਕਤਲ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਫਿਰੋਜ਼ਪੁਰ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਤਿੰਨ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਦੇ ਇੱਕ ਬਾਜ਼ਾਰ ਵਿੱਚ ਅਪਰਾਧੀਆਂ ਨੇ ਨਵੀਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ […]

Continue Reading

AAP ਕੌਂਸਲਰ ਨਾਲ ਕੁੱਟਮਾਰ, ਪੱਗ ਉਤਾਰੀ, ਹਸਪਤਾਲ ਦਾਖਲ

ਲੁਧਿਆਣਾ, 19 ਨਵੰਬਰ,ਬੋੇਲੇ ਪੰਜਾਬ ਬਿਉਰੋ; ਲੁਧਿਆਣਾ ਦੇ ਮਲੌਦ ਦੀ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਰਛਪਾਲ ਸਿੰਘ ਪਾਲਾ ਸੋਮਲਖੇੜੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਉਨ੍ਹਾਂ ਦੀ ਪੱਗ ਉਤਾਰ ਦਿੱਤੀ, ਵਾਲ ਖਿੱਚੇ ਅਤੇ ਉਨ੍ਹਾਂ ਦੇ ਸਿਰ ‘ਤੇ ਸੱਟਾਂ ਮਾਰੀਆਂ। ਉਨ੍ਹਾਂ ਨੂੰ ਤੁਰੰਤ ਮਲੌਦ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਚੰਡੀਗੜ੍ਹ ਨਗਰ ਨਿਗਮ ਨੇ ਢੋਲ ਵਜਾ ਕੇ ਕੂੜਾ ਸੁੱਟਣ ਵਾਲਿਆਂ ਨੂੰ ਜ਼ਲੀਲ ਕਰਨ ਦਾ ਫੈਸਲਾ ਵਾਪਸ ਲਿਆ

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਨੂੰ ਜ਼ਲੀਲ ਕਰਨ ਦਾ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਨਿਗਮ ਨੇ ਪਹਿਲਾਂ ਢੋਲ ਵਜਾ ਕੇ ਜਨਤਕ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਘਰਾਂ ਨੂੰ ਕੂੜਾ ਵਾਪਸ ਕਰਨ ਦਾ ਫੈਸਲਾ ਕੀਤਾ ਸੀ। ਅੱਜ ਬੁੱਧਵਾਰ ਨੂੰ ਮਹਿਲਾ ਕਾਂਗਰਸ ਆਗੂ ਮਮਤਾ ਡੋਗਰਾ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਲੋਕਾਂ ਨੂੰ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੇ ਪਿਆਰ, ਧਰਮ ਨਿਰਪੱਖਤਾ,  ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਸ੍ਰੀਨਗਰ , 19 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ ਸੂਬਾ ਸਰਕਾਰ […]

Continue Reading

ਅੱਜ ਕਿਸਾਨਾਂ ਦੇ ਖਾਤੇ ‘ਚ ਆ ਗਏ PM ਕਿਸਾਨ ਯੋਜਨਾ ਦੇ 2000 ਰੁਪਏ

ਨਵੀਂ ਦਿੱਲੀ, 19 ਨਵੰਬਰ, ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 21ਵੀਂ ਕਿਸ਼ਤ ਅੱਜ, 19 ਨਵੰਬਰ ਨੂੰ ਜਾਰੀ ਕੀਤੀ ਗਈ। ਇਹ ਕਿਸ਼ਤ 9 ਕਰੋੜ ਤੋਂ ਵੱਧ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਇੰਬਟੂਰ ਵਿੱਚ ਆਯੋਜਿਤ ਦੱਖਣੀ ਭਾਰਤ ਕੁਦਰਤੀ ਖੇਤੀ ਸੰਮੇਲਨ 2025 ਤੋਂ ਇਸ ਯੋਜਨਾ ਦੀ […]

Continue Reading