ਪੰਜਾਬ ਦੇ 34.. IAS ਅਤੇ IPS ਅਫ਼ਸਰਾਂ ਨੂੰ ਮਿਲੀ ਵੱਡੀ ਜਿੰਮੇਵਾਰੀ.. ਜਾਣਗੇ ਸੂਬੇ ਤੋਂ ਬਾਹਰ

ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ; ਕੇਂਦਰੀ ਚੋਣ ਕਮਿਸ਼ਨ ਵੱਲੋਂ ਪੱਛਮੀ ਬੰਗਾਲ, ਕੇਰਲ, ਅਸਾਮ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਕੈਡਰ ਦੇ 26 ਸੀਨੀਅਰ IAS ਅਤੇ 7 IPS ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ […]

Continue Reading

ਸਤਿੰਦਰ ਸਰਤਾਜ ਦੇ ਸ਼ੋਅ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਵਿੱਚ SOPU ਆਗੂ ‘ਤੇ ਚਲਾਈਆਂ ਗੋਲੀਆਂ

ਚੰਡੀਗੜ੍ਹ 17 ਮਾਰਚ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਸ਼ਾਮ 5 ਵਜੇ ਦੇ ਕਰੀਬ ਗੋਲੀਬਾਰੀ ਹੋਈ। ਸੂਤਰਾਂ ਅਨੁਸਾਰ, SOPU ਆਗੂ ਜਸ਼ਨਦੀਪ ਸਿੰਘ ਪਾਰਕਿੰਗ ਵਿੱਚ ਖੜ੍ਹਾ ਸੀ ਜਦੋਂ ਦੋ ਨੌਜਵਾਨ ਸਕੂਟਰ ‘ਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਫਿਰ ਜਸ਼ਨਦੀਪ ਸਿੰਘ ਆਪਣੇ ਆਪ ਨੂੰ ਬਚਾਉਣ ਲਈ ਭੱਜ ਗਿਆ। ਇਸ ਦੌਰਾਨ ਮੁਲਜ਼ਮ ਨੇ ਦੋ ਗੋਲੀਆਂ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ

ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ,ਬੋਲੇ ਪੰਜਾਬ ਬਿਊਰੋ : ਐਚ.ਪੀ.ਵੀ. ਵੈਕਸੀਨ ਸਬੰਧੀ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ—ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਜਿ਼ਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ […]

Continue Reading

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਉੱਪ ਚੇਅਰਮੈਨ ਅਨੀਲ ਠਾਕੁਰ ਵੱਲੋਂ ਜਲਦ ਮਸਲੇ ਹੱਲ ਕਰਨ ਦਾ ਭਰੋਸਾ ਜ਼ੀਰਕਪੁਰ ਵਿਖੇ ਵਪਾਰੀਆਂ ਨਾਲ ਉੱਚ-ਪੱਧਰੀ ਮੀਟਿੰਗ, ਸ਼ਿਕਾਇਤਾਂ ‘ਤੇ ਵਿਚਾਰ-ਵਟਾਂਦਰਾ ਜ਼ੀਰਕਪੁਰ (ਐਸ.ਏ.ਐਸ. ਨਗਰ), 17 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਨਿਵੇਸ਼ਕਾਂ ਲਈ ਸੁਖਦ ਅਤੇ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣ ਦੇ ਵਚਨ ਨੂੰ ਦੁਹਰਾਉਂਦੇ ਹੋਏ […]

Continue Reading

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ ,ਬੋਲੇ ਪੰਜਾਬ ਬਿਊਰੋ: ਮੋਹਾਲੀ ਲਈ 79ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਅੱਜ ਡੀਸੀ ਦਫ਼ਤਰ ਵਿਖੇ ਸ਼੍ਰੀਮਤੀ ਸੋਨਮ ਚੌਧਰੀ ਏਡੀਸੀ (ਪੇਂਡੂ ਵਿਕਾਸ), ਐਸ ਏ ਐਸ ਨਗਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਪਤਵੰਤੇ ਸ੍ਰੀ ਪੰਕਜ ਆਨੰਦ (ਸਰਕਲ ਹੈੱਡ, ਪੀਐਨਬੀ), ਸ਼੍ਰੀ ਐਮ.ਕੇ. ਭਾਰਦਵਾਜ (ਚੀਫ਼ ਐਲਡੀਐਮ, ਮੋਹਾਲੀ), ਸ਼੍ਰੀ […]

Continue Reading

ਨਸ਼ਾ, ਗੈਂਗਸਟਰਵਾਦ ਅਤੇ ਬੇਰੁਜ਼ਗਾਰੀ ਨਾਲ ਜੂਝਦੇ ਪੰਜਾਬ ਵਿੱਚ ਇਨਵੈਸਟਰ ਮੀਟ ਸਿਰਫ਼ ‘ਫਿਲਮੀ ਡਰਾਮਾ’ : ਤਰੁਣ ਚੁੱਘ

ਝੂਠੇ ਪ੍ਰਚਾਰ ਅਤੇ ਖੋਖਲੇ ਵਾਅਦਿਆਂ ਨਾਲ ਪੰਜਾਬ ਦੇ ਭਵਿੱਖ ਨਾਲ ਖੇਡ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ : ਚੁੱਘਨੌਜਵਾਨਾਂ ਤੋਂ ਰੁਜ਼ਗਾਰ, ਸੁਰੱਖਿਆ ਅਤੇ ਮੌਕੇ ਖੁਸ ਗਏ, ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਚੁੱਘ ਚੰਡੀਗੜ੍ਹ, 17 ਮਾਰਚ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ […]

Continue Reading

ਲੇਵਰ ਕਾਨੂੰਨਾਂ ਖਿਲਾਫ ਰੈਲੀ ਦੀ ਤਿਆਰੀ ਸਬੰਧੀ ਮਿੱਡ ਡੇ ਮੀਲ ਵਰਕਰਾਂ ਦੀ ਕੀਤੀ ਗਈ ਮੀਟਿੰਗ-ਬਿਜਲੀ ਸੋਧ ਐਕਟ ਦਾ ਕੀਤਾ ਵਿਰੋਧ

ਲੁਧਿਆਣਾ 17 ਮਾਰਚ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀਆਂ ਜਨਤਕ ਅਤੇ ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਜਿੰਨਾ ਵਿੱਚ ਪੇਂਡੂ ਮਜ਼ਦੂਰ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪੰਜਾਬ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਵੱਲੋਂ 22 ਮਾਰਚ ਦਾਣਾ ਮੰਡੀ ਜਲੰਧਰ ਬਾਈਪਾਸ ਲੁਧਿਆਣਾ ਵਿਖੇ ਹੋਣ ਜਾ ਰਹੀ ਰੈਲੀ ਅਤੇ ਮੁਜਾਹਰੇ ਵਿੱਚ ਮਿੱਡ ਡੇ ਮੀਲ ਵਰਕਰ ਯੂਨੀਅਨ ਦੀਆਂ ਵਰਕਰਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੀਆਂ। […]

Continue Reading

ਪੰਜਾਬ ਵਿੱਚ ਐਲਪੀਜੀ ਸੰਕਟ ਦੇ ਆਸਾਰ, ਡਿਸਟ੍ਰੀਬਿਊਟਰਾਂ ਨੇ ਜਤਾਈ ਚਿੰਤਾ

ਸੰਕਟ ਨਾਲ ਨਿਪਟਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਚੰਡੀਗੜ੍ਹ, 17 ਮਾਰਚ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ);  ਪੰਜਾਬ ਵਿੱਚ ਐਲਪੀਜੀ ਸਪਲਾਈ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ ਦਰਮਿਆਨ ਫੈਡਰੇਸ਼ਨ ਆਫ ਐਲਪੀਜੀ ਡਿਸਟ੍ਰੀਬਿਊਟਰਜ਼ ਆਫ ਪੰਜਾਬ (ਐਫਐਲਡੀਪੀ) ਨੇ ਮੰਗਲਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕਰਕੇ ਜ਼ਮੀਨੀ ਹਕੀਕਤ ਸਾਹਮਣੇ ਰੱਖੀ। ਫੈਡਰੇਸ਼ਨ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ […]

Continue Reading

ਏਆਈ ਤਕਨਾਲੋਜੀ ਦੀ ਵਰਤੋਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਣ ਦੀ ਅਤਿ ਘਿਨੌਣੀ ਸਾਜ਼ਿਸ਼, ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 17 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ, ਕੁਝ ਸ਼ਰਾਰਤੀ ਅਨਸਰਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਜੁਤੀਆਂ ਸਮੇਤ ਇੱਕ ਪਿੰਜਰ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੇ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਿਆ। ਗੁਰੂਬਾਣੀ ਰਿਸਰਚ ਫਾਊਂਡੇਸ਼ਨ […]

Continue Reading

ਤਖ਼ਤ ਪਟਨਾ ਸਾਹਿਬ ਵਿੱਚ ਬਿਹਾਰ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ

ਕੰਗਨਘਾਟ ਗੁਰਦੁਆਰਾ ਦੇ ਸਾਹਮਣੇ 2 ਏਕੜ ਜ਼ਮੀਨ ‘ਤੇ ਬਣੇਗੀ 6 ਮੰਜ਼ਿਲਾ ਮਲਟੀ ਲੈਵਲ ਪਾਰਕਿੰਗ ਨਵੀਂ ਦਿੱਲੀ, 17 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਖੁੱਲ੍ਹੇ ਦਿਲ ਨਾਲ ਸੇਵਾ ਕੀਤੀ ਜਾਂਦੀ ਹੈ ਅਤੇ ਹਮੇਸ਼ਾਂ ਇਹ ਕੋਸ਼ਿਸ਼ ਰਹੀ ਹੈ ਕਿ ਉਨ੍ਹਾਂ ਨੂੰ […]

Continue Reading