ਅਮਰੀਕੀ ਕਾਂਗਰਸ ਵਿੱਚ ਪ੍ਰਭਾਵ ਵਧਾਉਣ ਲਈ ਆਰਐਸਐਸ ਨੇ ਲਾਬਿੰਗ ਏਜੰਸੀ ਨੂੰ ਕੀਤਾ ਨਿਯੁਕਤ ਅਤੇ ਅਕਸ ਵਧਾਉਣ ਲਈ ਖਰਚੇ ਕਰੋੜਾਂ: ਰਿਪੋਰਟ

ਨਵੀਂ ਦਿੱਲੀ 14 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਦੀ ਚੋਟੀ ਦੀ ਲਾਬਿੰਗ ਫਰਮ ਸਕੁਆਇਰ ਪੈਟਨ ਬੋਗਸ ਨੇ ਇਸ ਸਾਲ ਦੇ ਸ਼ੁਰੂ ਵਿੱਚ ਪਹਿਲੀ ਵਾਰ ਅਮਰੀਕੀ ਸੰਸਦ ਵਿੱਚ ਭਾਰਤ ਦੇ ਸੱਜੇ-ਪੱਖੀ ਸੰਗਠਨ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਲਈ ਲਾਬਿੰਗ ਰਜਿਸਟਰ ਕੀਤੀ ਹੈ ।ਅਮਰੀਕੀ ਵੈੱਬਸਾਈਟ ਪ੍ਰਿਜ਼ਮ ਦੀ ਇੱਕ ਰਿਪੋਰਟ ਦੇ ਅਨੁਸਾਰ, ਇਸ ਫਰਮ ਨੂੰ […]

Continue Reading

ਤਰਨ ਤਾਰਨ ਉਪ ਚੋਣ ਵਿੱਚ ਅਕਾਲੀ ਪੁਨਰ ਸੁਰਜੀਤੀ ਲਈ ਸੁਖਬੀਰ ਬਾਦਲ ਦੀ ਮਿਹਨਤ ਲਿਆਈ ਰੰਗ: ਸਰਨਾ

ਨਵੀਂ ਦਿੱਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਤਰਨ ਤਾਰਨ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਦੂਜੇ ਸਥਾਨ ‘ਤੇ ਰਹਿਣਾ ਵੋਟਰਾਂ ਦੇ ਇੱਕ ਵਿਸ਼ਾਲ ਮਿਸ਼ਰਣ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਵੀਂ ਪ੍ਰਵਾਨਗੀ ਦਾ ਸੰਕੇਤ ਹੈ। ਪੱਤਰਕਾਰਾਂ ਨਾਲ ਗੱਲ ਕਰਦੇ […]

Continue Reading

CP 67 ਮਾਲ ਵਿਖੇ ਕ੍ਰਿਸਮਸ ਕੇਕ ਮਿਕਸਿੰਗ ਸਮਾਰੋਹ ਨਾਲ ਤਿਉਹਾਰੀ ਜਸ਼ਨਾਂ ਦੀ ਸ਼ੁਰੂਆਤ

‘ਕੈਫੇ ਦਿੱਲੀ ਹਾਈਟਸ’ ਨੇ ਲਜੀਜ ਪਕਵਾਨ, ਤੇ ਸੰਗੀਤ ਭਰਿਆ ਖੁਸ਼ੀ ਦਾ ਮਾਹੌਲ ਸਿਰਜਿਆ ਮੁਹਾਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) CP 67 ਮਾਲ ਨੇ ਆਪਣੇ ਤੀਜੀ ਮੰਜ਼ਿਲ ਦੇ ਟੈਰੇਸ ਖੇਤਰ ਵਿੱਚ ਟ੍ਰਾਈਸਿਟੀ ਦੇ ਸਭ ਤੋਂ ਵੱਡੇ ਕ੍ਰਿਸਮਸ ਕੇਕ ਮਿਕਸਿੰਗ ਸਮਾਰੋਹ ਦੀ ਮੇਜ਼ਬਾਨੀ ਕੀਤੀ। ਇਸ ਪ੍ਰੋਗਰਾਮ ਨੇ ਪਰਿਵਾਰਾਂ, ਸਰਪ੍ਰਸਤਾਂ ਅਤੇ ਮਾਲ ਭਾਈਵਾਲਾਂ ਹਾਸੇ, ਠੱਠੇ ਅਤੇ ਛੁੱਟੀਆਂ […]

Continue Reading

ਹਰਲੀਨ-ਅਮਨਜੋਤ ਸਮੇਤ ਮਹਿਲਾ ਕ੍ਰਿਕਟਰਾਂ ਨੂੰ ਪੰਜਾਬ ਪੁਲਿਸ ‘ਚ ਡੀ.ਐਸ.ਪੀ ਲਗਾਉਣ ਦੀ ਮੰਗ: ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਮੁੱਖ ਮੰਤਰੀ ਮਾਨ ਨੂੰ ਬੇਨਤੀ

ਪੰਜਾਬ ਦੀਆਂ ਮਹਿਲਾ ਕ੍ਰਿਕਟਰ ਧੀਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਨੌਕਰੀ ਜ਼ਰੂਰੀ: ਫੂਲਰਾਜ ਸਿੰਘ (ਸਟੇਟ ਅਵਾਰਡੀ) ਵੱਲੋਂ ਸਨਮਾਨ ਸਮਾਰੋਹ ਦਾ ਐਲਾਨ ਮੋਹਾਲੀ, ਨਵੰਬਰ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਮਹਿਲਾ ਕ੍ਰਿਕਟ ਟੀਮ ਦੀਆਂ ਕ੍ਰਿਕਟਰ ਧੀਆਂ ਨੇ ਆਪਣਾ ਹੀ ਨਹੀਂ ਸਗੋਂ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਉੱਚਾ ਕੀਤਾ ਹੈ। ਇਸ ਲਈ ਸਾਡੀ ਪੰਜਾਬ ਦੇ ਮੁੱਖ ਮੰਤਰੀ […]

Continue Reading

ਮਿਡਲ ਸਕੂਲ ਘੜਾਮਾ ਕਲਾਂ ਦੇ ਵਿਦਿਆਰਥੀਆਂ ਵੱਲੋਂ ਬਾਲ ਦਿਵਸ ਸਮਾਰੋਹ ਵਿੱਚ ਰੁਚਿਕਾਰ ਤੇ ਜਾਣਕਾਰੀ ਪੂਰਵਕ ਪੇਸ਼ਕਾਰੀਆਂ

ਰਾਜਪੁਰਾ, 14 ਨਵੰਬਰ ,ਬੋਲੇ ਪੰਜਾਬ ਬਿਊਰੋ; ਸਰਕਾਰੀ ਮਿਡਲ ਸਕੂਲ ਘੜਾਮਾਂ ਕਲਾਂ ਵਿੱਚ ਅੱਜ ਬਾਲ ਦਿਵਸ ਮਨਾਇਆ ਗਿਆ। ਸਕੂਲ ਇੰਚਾਰਜ ਕਿਰਨ ਬਾਲਾ ਅਤੇ ਜਤਿੰਦਰ ਸਿੰਘ ਸਾਇੰਸ ਮਾਸਟਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਰੰਗਾਰੰਗ ਤੇ ਜਾਣਕਾਰੀ ਪੂਰਵਕ ਪੇਸ਼ਕਾਰੀਆਂ ਕੀਤੀਆਂ।ਬੱਚਿਆਂ ਨੇ ਭਾਰਤ ਦੀ ਏਕਤਾ, ਅਖੰਡਤਾ, […]

Continue Reading

ਫਿਜ਼ਿਕਸ ਲੈਕਚਰਾਰਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਸਫਲ ਸਮਾਪਨ

ਪਟਿਆਲਾ, 14 ਨਵੰਬਰ ,ਬੋਲੇ ਪੰਜਾਬ ਬਿਊਰੋ; ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਦੀ ਡਾਇਰੈਕਟਰ ਕਿਰਨ ਸ਼ਰਮਾ (ਪੀ.ਸੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਸੰਜੀਵ ਸ਼ਰਮਾ ਦੀ ਯੋਗ ਅਗਵਾਈ ਹੇਠ 12 ਤੋਂ 14 ਨਵੰਬਰ 2025 ਤੱਕ ਫਿਜ਼ਿਕਸ ਵਿਸ਼ੇ ਦੇ ਲੈਕਚਰਾਰਾਂ ਲਈ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਰਾਜ ਪੱਧਰ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਫਗਵਾੜਾ ਤੋਂ ਗੁਰਦੁਆਰਾ ਮੌ ਸਾਹਿਬ ਫਿਲੌਰ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸੁਖਚੈਨਆਣਾ ਸਾਹਿਬ […]

Continue Reading

ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਸ਼ਨ ਬਣਾ ਕੇ ਕੀਤਾ ਵਿਕਾਊ

ਚੰਡੀਗੜ੍ਹ 14 ਨਵੰਬਰ ,ਬੋਲੇ ਪੰਜਾਬ ਬਿਊਰੋ; ਪਹਿਲਾਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਕਾਰਪੋਰੇਸ਼ਨ ਬਣਾ ਦਿੱਤਾ ਗਿਆ ਹੁਣ ਅਦਾਰੇ ਦੀ ਜ਼ਮੀਨ ਵੇਚਣ ਦੀ ਤਿਆਰੀ ਹੋ ਗਈ ਹੈ

Continue Reading

ਬ੍ਰਿਟਸ ਦੇਸੀ ਸੁਸਾਇਟੀ (ਯੂ.ਕੇ.) ਵੱਲੋਂ ਜੱਸਾ ਸਿੰਘ ਆਹਲੂਵਾਲੀਆ ਇੰਟਰਨੈਸ਼ਨਲ ਮੈਮੋਰੀਅਲ ਡੇ ‘ਤੇ ਭਾਜਪਾ ਆਗੂਆਂ ਨੂੰ ਮੁੱਖ ਮਹਿਮਾਨ ਵਜੋਂ ਸੱਦਾ

ਅਸ਼ਵਨੀ ਸ਼ਰਮਾ ਅਤੇ ਰਾਜੇਸ਼ ਬਾਘਾ ਲੈਸਟਰ (ਯੂ.ਕੇ.) ਵਿੱਚ ਜੱਸਾ ਸਿੰਘ ਆਹਲੂਵਾਲੀਆ ਮੈਮੋਰੀਅਲ ਡੇ ‘ਤੇ ਹੋਣਗੇ ਮੁੱਖ ਮਹਿਮਾਨ ਬ੍ਰਿਟਸ ਦੇਸੀ ਸਮਾਜ ਵੱਲੋਂ ਮਹਾਨ ਸਿੱਖ ਨੇਤਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਅੰਤਰਰਾਸ਼ਟਰੀ ਸ਼ਰਧਾਂਜਲੀ ਯੂਕੇ ਵਿੱਚ ਮਨਾਇਆ ਜਾਵੇਗਾ ਜੱਸਾ ਸਿੰਘ ਆਹਲੂਵਾਲੀਆ ਇੰਟਰਨੈਸ਼ਨਲ ਮੈਮੋਰੀਅਲ ਡੇ — ਭਾਰਤ ਤੋਂ ਭਾਜਪਾ ਆਗੂ ਹੋਣਗੇ ਸ਼ਾਮਲ ਚੰਡੀਗੜ੍ਹ, 14 ਨਵੰਬਰ ,ਬੋਲੇ ਪੰਜਾਬ ਬਿਊਰੋ; ਬ੍ਰਿਟਸ […]

Continue Reading

ਵਿਸ਼ਵ ਡਾਇਬਟੀਜ਼ ਦਿਵਸ ਮੌਕੇ ‘ਜੀਓ ਸੌ ਸਾਲ’ ਮਿਸ਼ਨ ਦੀ ਸ਼ੁਰੂਆਤ

ਮੋਹਾਲੀ, 14 ਨਵੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਵਿਸ਼ਵ ਡਾਇਬਟੀਜ਼ ਦਿਵਸ ਦੇ ਮੌਕੇ ਜਿਨੀ ਐਡਵਾਂਸ ਕੇਅਰ ਹਸਪਤਾਲ, ਸੈਕਟਰ 69, ਮੋਹਾਲੀ ਵਿੱਚ ਇੱਕ ਵਿਲੱਖਣ ਸਿਹਤ ਪਹਿਲ, ‘ਜੀਓ ਸੌ ਸਾਲ’ ਦੀ ਸ਼ੁਰੂਆਤ ਸ਼ੁਰੂ ਕੀਤੀ ਗਈ।ਪ੍ਰਸਿੱਧ ਐਂਡੋਕਰੀਨੋਲੋਜਿਸਟ ਡਾ. ਅਨਿਲ ਭੰਸਾਲੀ ਨੇ ਕਿਹਾ ਕਿ ਡਾਕਟਰੀ ਸਲਾਹ ਅਤੇ ਨਿਯਮਤ ਮੁਲਾਂਕਣ ਬੁਢਾਪੇ ਦੇ ਪ੍ਰਬੰਧਨ ਵਿੱਚ ਮਦਦ ਕਰ ਸਕਦੇ ਹਨ।ਇਹ ਦੇਸ਼ ਦਾ […]

Continue Reading