ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਮੁੱਖੀ ਧਰਮ ਪ੍ਰਚਾਰ ਵਿਚ ਫੇਲ ਹੋਣ ਦੀ ਜਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਦੇਣ ਅਸਤੀਫ਼ਾ: ਪਰਮਜੀਤ ਸਿੰਘ ਵੀਰਜੀ

ਨਵੀਂ ਦਿੱਲੀ 12 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਇਕਾਈ ਦੇ ਪ੍ਰਬੰਧ ਅਧੀਨ ਦਿੱਲੀ ਦੇ ਇਕ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖ਼ੇ ਸੇਵਾ ਨਿਭਾ ਰਹੇ ਕਥਾਵਾਚਕ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦਿਆਂ ਹੀ ਧਰਮ ਪ੍ਰਚਾਰ ਵਿੰਗ ਉਪਰ ਸੁਆਲ ਚੁੱਕੇ ਜਾਣ ਲਗ ਪਏ ਹਨ ਤੇ ਦਿੱਲੀ ਦੀ ਸਿੱਖ […]

Continue Reading

ਸਿੱਖਿਆ ਕਰਾਂਤੀ ਪ੍ਰੋਗਰਾਮ ਤਹਿਤ ਸਕੂਲ ਵਿੱਚ 4 ਇੰਟਰੈਕਟਿਵ ਪੈਨਲ ਸਕੂਲ ਆਫ ਐਮੀਨੈਂਸ ਨੂੰ ਮਿਲੇ

ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਅਧਿਆਪਨ ਸਟਾਫ ਨੇ ਸਕੂਲ ਵਿੱਚ ਇਸ ਪ੍ਰਗਤੀ ਲਈ ਖੁਸ਼ੀ ਪ੍ਰਗਟਾਈ ਬਨੂੰੜ 12 ਮਾਰਚ ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਵਿੱਚ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ […]

Continue Reading

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ

ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਵਾਂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ, 12 ਮਾਰਚ ,ਬੋਲੇ ਪੰਜਾਬ ਬਿਊਰੋ;ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਗੁਰਦੁਆਰਾ ਸ਼ਹੀਦ ਭਾਈ […]

Continue Reading

ਕਿਸਾਨ ਦਾਲਾਂ ਦੀਆਂ ਫਸਲਾਂ ਦਾ ਰਕਬਾ ਵਧਾਉਣ: ਮੁੱਖ ਖੇਤੀਬਾੜੀ ਅਫਸਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ, ਬੋਲੇ ਪੰਜਾਬ ਬਿਊਰੋ; ਮਿਸ਼ਨ ‘ਆਤਮ ਨਿਰਭਰਤਾ ’ ਅਧੀਨ ਪੰਜਾਬ ਸਰਕਾਰ ਵੱਲੋਂ ਸੱਠੀ ਮੂੰਗੀ ਦਾ ਬੀਜ ਕਿਸਮ ਐਸ ਐਮ ਐਲ 1827 ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਨੂੰ 03 ਕੁਇੰਟਲ ਬੀਜ ਪ੍ਰਾਪਤ ਹੋਇਆ ਹੈ ਜੋ 50 ਰੁਪਏ ਸਬਸਿਡੀ ਕੱਟ […]

Continue Reading

“ਅਧੂਰੇ ਖ਼ਾਬ “ ਗ਼ਜ਼ਲ ਸੰਗ੍ਰਹਿ ਹੋਇਆ ਲੋਕ ਅਰਪਣ

ਮੋਹਾਲੀ 12 ਮਾਰਚ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਸ. ਪ੍ਰੇਮਪਾਲ ਸਿੰਘ ਇਟਲੀ ਦਾ ਪਲੇਠਾ ਗਜ਼ਲ ਸੰਗ੍ਰਹਿ “ਅਧੂਰੇ ਖ਼ਾਬ” ਲੋਕ ਅਰਪਣ ਕੀਤਾ ਗਿਆ ।ਇਸ ਸਮਾਗਮ ਦੀ ਪ੍ਰਧਾਨਗੀ ਡਾ. ਦਵਿੰਦਰ ਬੋਹਾ (ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ)ਨੇ ਕੀਤੀ । ਸ. ਲਛਮਣ ਸਿੰਘ (ਪ੍ਰਸਿੱਧ ਗ਼ਜ਼ਲਗੋ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ […]

Continue Reading

ਗੈਸ ਸਿਲੰਡਰਾਂ ਦੀ ਜਮਾਖੋਰੀ ਜਾਂ ਬਲੈਕ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਵਿੱਚ ਕਿਤੇ ਵੀ ਐਲਪੀਜੀ ਗੈਸ ਦੀ ਕਮੀ ਨਾ ਆਉਣ ਦਿੱਤੀ ਜਾਵੇ। ਸਿਲੰਡਰਾਂ ਦੀ ਜਮਾਖੋਰੀ ਜਾਂ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਮੱਧ ਪੂਰਬ ਵਿੱਚ ਅਮਰੀਕਾ ਤੇ ਇਜ਼ਰਾਈਲ ਦੇ […]

Continue Reading

AAP ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ

ਅੰਮ੍ਰਿਤਸਰ, 12 ਮਾਰਚ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਇਹ ਦੌਰਾ ਕੇਜਰੀਵਾਲ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ […]

Continue Reading

ਬਲਾਤਕਾਰ ਦਾ ਝੂਠਾ ਕੇਸ ਦਰਜ ਕਰਵਾਉਣ ਦੀ ਧਮਕੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਿੱਤੀ ਜਾਨ 

ਕਪੂਰਥਲਾ, 12 ਮਾਰਚ, ਬੋਲੇ ਪੰਜਾਬ ਬਿਊਰੋ : ਕਪੂਰਥਲਾ ਦੇ ਲਾਹੌਰੀ ਗੇਟ ਵਿਖੇ ਇੱਕ ਨੌਜਵਾਨ ਨੇ ਆਪਣੇ ਘਰ ਵਿੱਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਉਸਦੀ ਲਾਸ਼ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ, ਉਸਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਸਨੇ ਦੱਸਿਆ ਕਿ ਇੱਕ ਔਰਤ ਉਸਨੂੰ […]

Continue Reading

ਅੰਮ੍ਰਿਤਸਰ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ, ਮੌਸਮ ਹੋਇਆ ਸੁਹਾਵਣਾ 

ਅੰਮ੍ਰਿਤਸਰ, 12 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਸਵੇਰੇ 5 ਵਜੇ ਦੇ ਕਰੀਬ ਅੰਮ੍ਰਿਤਸਰ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ। ਇਸ ਨਾਲ ਸ਼ਹਿਰ ਵਿੱਚ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਈ। ਮੀਂਹ ਨੇ ਪਿਛਲੇ ਕਈ ਦਿਨਾਂ ਤੋਂ ਤੇਜ਼ ਧੁੱਪ ਕਾਰਨ ਗਰਮੀ ਅਤੇ […]

Continue Reading

ਪੰਜਾਬ ‘ਚ ਅੱਜ ਬੱਦਲਵਾਈ ਦੇ ਆਸਾਰ, 14 ਮਾਰਚ ਤੋਂ ਬਦਲੇਗਾ ਮੌਸਮ 

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਦੇ ਸ਼ੁਰੂ ਵਿੱਚ ਹੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਤੇਜ਼ ਧੁੱਪ ਲੋਕਾਂ ਲਈ ਆਫ਼ਤ ਸਾਬਤ ਹੋ ਰਹੀ ਹੈ। ਹਾਲਾਂਕਿ, 14 ਮਾਰਚ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ, ਜਦੋਂ ਕਿ […]

Continue Reading